ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਕਾਨੂੰਨੀ ਪੇਸ਼ੇ ਤੋਂ ਦਿਤਾ ਅਸਤੀਫਾ
By Azad Soch
On
New Delhi,14,JULY,2025,(Azad Soch News):- ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਚਾਰ ਦਹਾਕਿਆਂ ਤੋਂ ਵੱਧ ਸਮੇਂ ਤਕ ਕਾਨੂੰਨ ਦੀ ਪ੍ਰੈਕਟਿਸ ਕਰਨ ਤੋਂ ਬਾਅਦ ਪੇਸ਼ੇ ਨੂੰ ਛੱਡਣ ਦਾ ਫੈਸਲਾ ਕੀਤਾ ਹੈ,ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਵਟਸਐਪ ਸੰਦੇਸ਼ (WhatsApp Message) ’ਚ ਕਿਹਾ, ‘‘ਬਾਰ ’ਚ 48 ਸਾਲ ਬਿਤਾਉਣ ਅਤੇ ਹਾਲ ਹੀ ’ਚ 70ਵਾਂ ਜਨਮਦਿਨ ਮਨਾਉਣ ਤੋਂ ਬਾਅਦ ਮੈਂ ਕਾਨੂੰਨ ਦਾ ਪੇਸ਼ਾ ਛੱਡਣ ਦਾ ਫੈਸਲਾ ਕੀਤਾ ਹੈ।’’
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


