ਸਾਬਕਾ ਮੰਤਰੀ ਜਗਮੋਹਨ ਕੰਗ ਕਾਂਗਰਸ ਵਿਚ ਸ਼ਾਮਲ ਹੋਏ

 ਸਾਬਕਾ ਮੰਤਰੀ ਜਗਮੋਹਨ ਕੰਗ ਕਾਂਗਰਸ ਵਿਚ ਸ਼ਾਮਲ ਹੋਏ

New Delhi,14 May 2024,(Azad Soch News):-  ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਕਾਂਗਰਸ ਦਿੱਲੀ 'ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋਏ ਹਨ,2022 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ, ਜੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਏ ਸਨ,ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਸਨ।

ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ (Punjab Incharge Devendra Yadav) ਵੀ ਮੌਜੂਦ ਸਨ,ਜਦੋਂ 2022 ਵਿਚ ਵਿਧਾਨ ਸਭਾ ਚੋਣਾਂ ਸਨ ਤਾਂ ਕਾਂਗਰਸ ਪਾਰਟੀ ਨੇ ਖਰੜ ਤੋਂ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ (Former Minister Jagmohan Singh Kang) ਦੀ ਟਿਕਟ ਰੱਦ ਕਰ ਦਿੱਤੀ ਸੀ,ਇਸ ਤੋਂ ਇਲਾਵਾ ਰੋਪੜ ਦੇ ਸ਼ਰਾਬ ਕਾਰੋਬਾਰੀ ਵਿਜੇ ਸ਼ਰਮਾ ਟਿੰਕੂ ਨੂੰ ਖਰੜ ਤੋਂ ਉਮੀਦਵਾਰ ਬਣਾਇਆ ਗਿਆ ਹੈ,ਉਸ ਸਮੇਂ ਕੰਗ ਨੇ ਦੋਸ਼ ਲਾਇਆ ਸੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister Charanjit Singh Channi) ਨੇ ਹਾਈਕਮਾਂਡ ਨੂੰ ਗੁਮਰਾਹ ਕਰਕੇ ਉਨ੍ਹਾਂ ਦੀ ਟਿਕਟ ਕੈਂਸਲ ਕਰਵਾਈ ਹੈ,ਕਿਉਂਕਿ ਉਹ ਉਨ੍ਹਾਂ ਤੋਂ ਸੀਨੀਅਰ ਹੈ।  

Advertisement

Latest News

ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਦਿਵਿਆਂਗ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲੇਗਾ ਪਦਮ ਸ਼੍ਰੀ
Chandigarh, 25 January 2025,(Azad Soch News):-  ਗਣਤੰਤਰ ਦਿਵਸ (Republic Day) ਦੀ ਪੂਰਵ ਸੰਧਿਆ 'ਤੇ, ਭਾਰਤ ਸਰਕਾਰ ਨੇ ਪਦਮ ਪੁਰਸਕਾਰਾਂ ਦਾ...
ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ
ਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤ
ਤੇਲ ਬੀਜ਼ ਫ਼ਸਲਾਂ ਦੀ ਕਾਸ਼ਤ ਸਬੰਧੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ
ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ
ਰਾਸ਼ਟਰੀ ਵੋਟਰ ਦਿਵਸ ਦੇ ਸੰਬੰਧ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਏ
ਸਿੰਗਲ ਯੂਜ ਪਲਾਸਟਿਕ ਮੁਕਤ ਵਾਤਾਵਰਣ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ