ਰੇਖਾ ਗੁਪਤਾ ਨੇ ਵੀਰਵਾਰ ਨੂੰ (ਅੱਜ) ਦੁਪਹਿਰ ਰਾਮਲੀਲਾ ਮੈਦਾਨ 'ਚ ਦਿੱਲੀ ਦੀ 7ਵੀਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
By Azad Soch
On
New Delhi,20, FEB,2025,(Azad Soch News):- ਰੇਖਾ ਗੁਪਤਾ ਨੇ ਵੀਰਵਾਰ ਨੂੰ (ਅੱਜ) ਦੁਪਹਿਰ ਰਾਮਲੀਲਾ ਮੈਦਾਨ (Ramlila Maidan) 'ਚ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ,ਉਨ੍ਹਾਂ ਤੋਂ ਇਲਾਵਾ ਪ੍ਰਵੇਸ਼ ਵਰਮਾ, ਕਪਿਲ ਮਿਸ਼ਰਾ, ਆਸ਼ੀਸ਼ ਸੂਦ, ਰਵਿੰਦਰ ਇੰਦਰਰਾਜ ਸਿੰਘ, ਮਨਜਿੰਦਰ ਸਿੰਘ ਸਿਰਸਾ ਅਤੇ ਡਾ. ਪੰਕਜ ਕੁਮਾਰ ਸਿੰਘ ਮੰਤਰੀ ਵਜੋਂ ਸਹੁੰ ਚੁੱਕੀ ਹੈ,ਸਹੁੰ ਚੁੱਕਣ ਤੋਂ ਪਹਿਲਾਂ ਰੇਖਾ ਗੁਪਤਾ ਨੇ ਵੀਰਵਾਰ ਸਵੇਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ, 'ਇਹ ਵੱਡੀ ਜ਼ਿੰਮੇਵਾਰੀ ਹੈ,ਮੇਰੇ 'ਤੇ ਭਰੋਸਾ ਜਤਾਉਣ ਲਈ ਮੈਂ ਪ੍ਰਧਾਨ ਮੰਤਰੀ ਮੋਦੀ (Prime Minister Modi) ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੀ ਹਾਂ,ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਮੈਂ ਦਿੱਲੀ ਦੀ ਮੁੱਖ ਮੰਤਰੀ ਬਣਾਂਗੀ,ਮੈਂ ਸ਼ੀਸ਼ਮਹਲ ਵਿੱਚ ਨਹੀਂ ਰਹਾਂਗੀ।ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਮੌਜੂਦ ਸਨ।
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


