ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀਕਿ 17 ਫਰਵਰੀ ਨੂੰ ਏਅਰਪੋਰਟ 'ਤੇ ਕਤਰ ਦੇ ਅਮੀਰ ਦਾ ਸਵਾਗਤ ਕੀਤਾ
By Azad Soch
On
New Delhi,18,FEB,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸੋਮਵਾਰ ਯਾਨੀਕਿ 17 ਫਰਵਰੀ ਨੂੰ ਏਅਰਪੋਰਟ (Airport) 'ਤੇ ਕਤਰ ਦੇ ਅਮੀਰ ਦਾ ਸਵਾਗਤ ਕੀਤਾ,ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ (Sheikh Tamim Bin Hamad Al Thani) 2 ਦਿਨਾਂ ਦੇ ਭਾਰਤ ਦੌਰੇ 'ਤੇ ਆਏ ਹਨ।ਪੀਐਮ ਮੋਦੀ ਨੇ ਇੰਦਿਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਜਾ ਕੇ ਕਤਰ ਦੇ ਅਮੀਰ ਨੂੰ ਰਿਸੀਵ ਕੀਤਾ। ਕਤਾਰ ਦੇ ਅਮੀਰ ਸੋਮਵਾਰ ਰਾਤ ਨੂੰ ਵਿਦੇਸ਼ ਮੰਤਰੀ ਡਾ. ਐਸ ਜਯਸ਼ੰਕਰ ਨਾਲ ਮੀਟਿੰਗ ਕਰਨਗੇ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ (Prime Minister Modi) ਅਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ (President Draupadi Murmu) ਨਾਲ ਮਿਲਣਗੇ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


