ਦਿੱਲੀ ’ਚ 5 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਰੁਕ ਗਿਆ

 ਦਿੱਲੀ ’ਚ 5 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਰੁਕ ਗਿਆ


New Delhi, 04 FEB,2025,(Azad Soch News):- ਦਿੱਲੀ ’ਚ 5 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly Elections)  ਲਈ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਰੁਕ ਗਿਆ, ਜਿਸ ’ਚ ਤਿੰਨਾਂ ਵੱਡੀਆਂ ਪਾਰਟੀਆਂ ਨੇ ਵੋਟਰਾਂ ਨੂੰ ਲੁਭਾਉਣ ਲਈ ਰੋਡ ਸ਼ੋਅ, ਜਨਤਕ ਮੀਟਿੰਗਾਂ, ਪੈਦਲ ਯਾਤਰਾਵਾਂ ਅਤੇ ਬਾਈਕ ਰੈਲੀਆਂ ਕੀਤੀਆਂ,ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਲਾਜ਼ਮੀ ਸ਼ਾਂਤੀ ਦਾ ਸਮਾਂ ਸ਼ੁਰੂ ਹੋ ਗਿਆ, ਜੋ ਬੁਧਵਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਣ ਤਕ ਲਾਗੂ ਰਹੇਗਾ।

Advertisement

Latest News