ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਨਿਵਾਸ 'ਤੇ INDIA ਗਠਜੋੜ ਦੇ ਆਗੂਆਂ ਦੀ ਮੀਟਿੰਗ 7 ਅਗਸਤ ਨੂੰ ਹੋਵੇਗੀ
By Azad Soch
On
New Delhi,04,AUG,2025,(Azad Soch News):- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Rahul Gandhi) ਨੇ 7 ਅਗਸਤ ਨੂੰ INDIA ਗਠਜੋੜ ਦੇ ਆਗੂਆਂ ਨੂੰ ਆਪਣੇ ਨਿਵਾਸ ਸਥਾਨ 'ਤੇ ਰਾਤ ਦੇ ਖਾਣੇ ਲਈ ਸੱਦਾ ਦਿੱਤਾ ਹੈ,ਇਸ ਮੀਟਿੰਗ (Meeting) ਦਾ ਉਦੇਸ਼ ਵੱਖ-ਵੱਖ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕਰਨਾ ਹੈ।
Related Posts
Latest News
08 Dec 2025 09:08:25
New Chandigarh,08,DEC,2025,(Azad Soch News):- ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...


