ਰਾਜਿੰਦਰ ਕੌਰ ਭੱਠਲ ਨੇ ਕਾਂਗਰਸੀ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ
By Azad Soch
On
New Delhi, April 11, 2024,(Azad Soch News):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ (Rajinder Kaur Bhathal) ਨੇ ਕਾਂਗਰਸੀ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ,ਉਹਨਾਂ ਖੁਦ ਸੋਸ਼ਲ ਮੀਡੀਆ (Social Media) ’ਤੇ ਇਹ ਜਾਣਕਾਰੀ ਸਾਂਝੀ ਕੀਤੀ ਅਤੇ ਲਿਖਿਆ, ’’ਸਾਡੀ ਮਹਿਬੂਬ ਨੇਤਾ ਸੋਨੀਆ ਗਾਂਧੀ ਜੀ ਨਾਲ ਭਾਰਤ ਅਤੇ ਖਾਸ ਤੌਰ 'ਤੇ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ (Lok Sabha Elections) ਬਾਰੇ ਬਹੁਤ ਲਾਭਕਾਰੀ ਗੱਲਬਾਤ ਹੋਈ।’’
Related Posts
Latest News
25 May 2026 09:40:47
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ
॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ...

