ਦਿੱਲੀ ਦੇ ਨਵੇਂ ਮੰਤਰੀਆਂ ਵਿੱਚੋਂ ਸਿੱਖ ਚਿਹਰੇ ਮਨਜਿੰਦਰ ਸਿੰਘ ਨੇ ਪੰਜਾਬੀ ਵਿੱਚ ਸਹੁੰ ਚੁੱਕੀ

ਦਿੱਲੀ ਦੇ ਨਵੇਂ ਮੰਤਰੀਆਂ ਵਿੱਚੋਂ ਸਿੱਖ ਚਿਹਰੇ ਮਨਜਿੰਦਰ ਸਿੰਘ ਨੇ ਪੰਜਾਬੀ ਵਿੱਚ ਸਹੁੰ ਚੁੱਕੀ

New Delhi,21,FEb,2025,(Azad Soch News):-  ਦਿੱਲੀ ਦੇ ਨਵੇਂ ਮੰਤਰੀਆਂ ਵਿੱਚੋਂ ਸਿੱਖ ਚਿਹਰੇ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਪੰਜਾਬੀ ਵਿੱਚ ਸਹੁੰ ਚੁੱਕੀ ਹੈ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਰਾਜੌਰੀ ਗਾਰਡਨ (Rajouri Garden) ਤੋਂ ਭਾਜਪਾ ਦਾ ਉਮੀਦਵਾਰ ਬਣਾਇਆ ਸੀ, ਜਿੱਥੇ ਉਨ੍ਹਾਂ ਨੇ ਜਿੱਤ ਦਰਜ ਕਰਕੇ ਭਾਜਪਾ ਹਾਈਕਮਾਂਡ ਦੇ ਫੈਸਲੇ ਨੂੰ ਸਹੀ ਠਹਿਰਾਇਆ। ਇਸ ਦਾ ਨਤੀਜਾ ਇਹ ਨਿਕਲਿਆ ਕਿ ਹੁਣ ਉਨ੍ਹਾਂ ਨੂੰ ਕੈਬਨਿਟ (Cabinet) ਵਿੱਚ ਸਿੱਧੀ ਐਂਟਰੀ ਮਿਲ ਗਈ ਹੈ। ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀਆਂ ਨੇ ਕਈ ਮੁੱਦੇ ਚੁੱਕੇ ਹਨ। ਆਓ ਜਾਣਦੇ ਹਾਂ ਮਨਜਿੰਦਰ ਸਿੰਘ ਸਿਰਸਾ ਨੇ ਹੁਣ ਤੱਕ ਸਿੱਖਾਂ ਨਾਲ ਜੁੜੇ ਕਿਹੜੇ-ਕਿਹੜੇ ਮੁੱਦੇ ਚੁੱਕੇ ਹਨ।

Advertisement

Latest News

ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ
Indonesia,08,NOV,2025,(Azad Soch News):-  ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ।...
ਸਫੇਦ ਕੱਦੂ ਤੋਂ ਮਿਲਣ ਵਾਲੇ ਜਬਰਦਸਤ ਲਾਭ
ਵੱਡੀ ਡਿਵਾਈਸ ਕੰਪਨੀ ਐਪਲ ਨੇ ਨਵੀਂ M5 ਚਿੱਪ ਨਾਲ 14-ਇੰਚ ਮੈਕਬੁੱਕ ਪ੍ਰੋ ਲਾਂਚ ਕੀਤਾ ਹੈ
ਪੈਨਸ਼ਨਰ ਸੇਵਾ ਪੋਰਟਲ’ ਦੀਆਂ ਸੇਵਾਵਾਂ ਹੁਣ ਜ਼ਿਲ੍ਹੇ ਦੇ 23 ਸੇਵਾ ਕੇਂਦਰਾਂ ਵਿੱਚ ਵੀ ਮਿਲਣਗੀਆਂ - ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੁਲਿਸ ਵੱਲੋਂ 47 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਚਾਰ ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਉਪਲੱਬਧ - ਲੋਕਾਂ ਨੂੰ ਆਰ.ਟੀ.ਓ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ
ਯੁੱਧ ਨਸ਼ਿਆਂ ਵਿਰੁੱਧ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ