ਦਿੱਲੀ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਹੋ ਗਿਆ
By Azad Soch
On
New Delhi, 19 Sep,2024,(Azad Soch News):- ਕੇਜਰੀਵਾਲ ਦੇ ਅਸਤੀਫ਼ੇ ਤੋਂ ਬਾਅਦ, 21 ਸਤੰਬਰ ਨੂੰ ਆਤਿਸ਼ੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਇਸ ਦੇ ਨਾਲ ਹੀ ਹੁਣ ਦਿੱਲੀ ਕੈਬਨਿਟ ਮੰਤਰੀਆਂ (Delhi Cabinet Ministers) ਦੇ ਨਾਵਾਂ ਦਾ ਐਲਾਨ ਹੋ ਗਿਆ ਹੈ,ਜਾਣਕਾਰੀ ਦੇ ਮੁਤਾਬਿਕ, ਆਤਿਸ਼ੀ ਮੁੱਖ ਮੰਤਰੀ ਵਜੋਂ ਅਤੇ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਤਵਾਜ, ਇਮਰਾਨ ਹੁਸੈਨ, ਮੁਕੇਸ਼ ਅਹਿਲਾਵਤ ਕੈਬਨਿਟ ਮੰਤਰੀ ਵਜੋਂ 21 ਸਤੰਬਰ ਨੂੰ ਸਹੁੰ ਚੁੱਕਣਗੇ।
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


