ਕੋਚੀ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ ਨੂੰ ਬੰਬ ਦੀ ਧਮਕੀ,ਐਮਰਜੈਂਸੀ ਲੈਂਡਿੰਗ ਕਰਨੀ ਪਈ

ਕੋਚੀ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ ਨੂੰ ਬੰਬ ਦੀ ਧਮਕੀ,ਐਮਰਜੈਂਸੀ ਲੈਂਡਿੰਗ ਕਰਨੀ ਪਈ

New Delhi, 17,JUN,2025,(Azad Soch):- ਦਿੱਲੀ ਤੋਂ ਆ ਰਹੀ ਇੰਡੀਗੋ (Indigo) ਦੀ ਉਡਾਣ 65 2706 ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਨਾਗਪੁਰ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ (Emergency Landing) ਕਰਨੀ ਪਈ। ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਦਿਤਾ ਗਿਆ ਹੈ, ਜਾਂਚ ਜਾਰੀ ਹੈ, ਹੁਣ ਤਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਉਸ ਸਮੇਂ ਜਹਾਜ਼ ’ਚ ਕੁੱਲ 157 ਯਾਤਰੀ ਸਵਾਰ ਸਨ, ਜਿਨ੍ਹਾਂ ਨੂੰ ਲੈਂਡਿੰਗ ਤੋਂ ਤੁਰੰਤ ਬਾਅਦ ਜਹਾਜ਼ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

Tags: New Delhi

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ