ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦਾ ਦੌਰਾ ਕਰਨਗੇ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦਾ ਦੌਰਾ ਕਰਨਗੇ

New Delhi,26,FEB,2026,(Azad Soch News):-  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) 14 ਮਾਰਚ ਨੂੰ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਦੇ ਇਸ ਦੌਰੇ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2027 (Punjab Assembly Elections 2027) ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ,ਕੇਂਦਰੀ ਗ੍ਰਹਿ ਮੰਤਰੀ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਇਤਿਹਾਸਕ ਪਿੰਡ ਕਿੱਲੀ ਚਾਹਲਾਂ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਇਸ ਰੈਲੀ ਰਾਹੀਂ ਉਹ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਿਗੁਲ ਵਜਾਉਣਗੇ।

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ