#
delicious drink
Health 

ਲੱਸੀ ਪੀਣ ਵਿਚ ਸਵਾਦ ਹੋਣ ਨਾਲ ਕਈ ਪੌਸ਼ਟਿਕ ਅਤੇ ਆਯੁਰਵੈਦਿਕ ਗੁਣਾਂ ਨਾਲ ਭਰਪੂਰ

ਲੱਸੀ ਪੀਣ ਵਿਚ ਸਵਾਦ ਹੋਣ ਨਾਲ ਕਈ ਪੌਸ਼ਟਿਕ ਅਤੇ ਆਯੁਰਵੈਦਿਕ ਗੁਣਾਂ ਨਾਲ ਭਰਪੂਰ ਲੱਸੀ ਦਹੀਂ ਤੋਂ ਤਿਆਰ ਕੀਤੀ ਜਾਂਦੀ ਹੈ। ਦਹੀਂ ਵਿਚ ਮੌਜੂਦ ਪੌਸ਼ਟਿਕ ਤੱਤ ਵਿਟਾਮਿਨ, ਕੈਲਸ਼ੀਅਮ, ਆਇਰਨ, ਪ੍ਰੋਟੀਨ, ਮੈਗਨੀਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਆਦਿ ਗੁਣ ਹੁੰਦੇ ਹਨ। ਲੱਸੀ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ ਅਤੇ ਪਾਚਨ ਤੰਤਰ ਨੂੰ ਤੰਦਰੁਸਤ ਰਖਦਾ...
Read More...

Advertisement