#
dense
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਚੰਡੀਗੜ੍ਹ ਸਿੱਖਿਆ ਵਿਭਾਗ ਦਾ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ
Published On
By Azad Soch
Chandigarh,18,JAN,2026,(Azad Soch News):- ਚੰਡੀਗੜ੍ਹ ਸਿੱਖਿਆ ਵਿਭਾਗ (Chandigarh Education Department) ਨੇ ਠੰਡ ਅਤੇ ਸੰਘਣੀ ਧੁੰਦ (Cold And Dense Fog) ਕਾਰਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਅਸਥਾਈ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਯੂਟੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਹੜੀ ਤੱਕ ਸੰਘਣੀ ਧੁੰਦ ਅਤੇ ਠੰਢੀ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ
Published On
By Azad Soch
Chandigarh,11,JAN,2026,(Azad Soch News):- ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਹੜੀ ਤੱਕ ਸੰਘਣੀ ਧੁੰਦ ਅਤੇ ਠੰਢੀ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਗਿਆਨ (Meteorology) ਦੀਆਂ ਭਵਿੱਖਬਾਣੀਆਂ ਨੇ ਪੁਸ਼ਟੀ ਕੀਤੀ ਹੈ ਕਿ 13 ਜਨਵਰੀ, 2026 ਦੇ ਆਸਪਾਸ ਮਨਾਈ ਜਾਣ ਵਾਲੀ ਲੋਹੜੀ ਦੌਰਾਨ... ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਪੰਜ ਦਿਨਾਂ ਦੌਰਾਨ ਸੰਘਣੀ ਧੁੰਦ ਅਤੇ ਗੰਭੀਰ ਠੰਢ ਦਾ ਸਾਹਮਣਾ ਕਰਨਾ ਪਵੇਗਾ
Published On
By Azad Soch
Chandigarh,22,DEC,2025,(Azad Soch News):- ਹਾਲੀਆ ਮੌਸਮ ਭਵਿੱਖਬਾਣੀਆਂ ਇਸ ਗੱਲ ਦੀ ਪੁਸ਼ਟੀ ਕਰਦੀਆਂ ਹਨ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਪੰਜ ਦਿਨਾਂ ਦੌਰਾਨ ਸੰਘਣੀ ਧੁੰਦ (Thick Fog) ਅਤੇ ਗੰਭੀਰ ਠੰਢ ਦਾ ਸਾਹਮਣਾ ਕਰਨਾ ਪਵੇਗਾ। ਭਾਰਤੀ ਮੌਸਮ ਵਿਭਾਗ (IMD) ਨੇ ਜੰਮੂ-ਕਸ਼ਮੀਰ... ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਲਈ 18 ਤੋਂ 20 ਦਸੰਬਰ 2025 ਤੱਕ ਠੰਢ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ
Published On
By Azad Soch
Chandigarh,18,DEC,2025,(Azad Soch News):- ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਲਈ 18 ਤੋਂ 20 ਦਸੰਬਰ 2025 ਤੱਕ ਠੰਢ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਖਰਾਬ ਮੌਸਮ ਕਾਰਨ ਜਾਰੀ ਹੋਇਆ ਹੈ, ਜਿਸ ਵਿੱਚ ਘੱਟ ਤਾਪਮਾਨ ਅਤੇ ਭਾਰੀ ਧੁੰਦ... ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿਚ ਸੰਘਣੇ ਬੱਦਲ ਛਾਏ
Published On
By Azad Soch
Chandigarh,27,FEB,202,(Azad Soch News):- ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ,ਠੰਢੀਆਂ ਹਵਾਵਾਂ ਚੱਲ ਰਹੀਆਂ ਹਨ,ਸਵੇਰੇ ਕਰੀਬ 7 ਵਜੇ ਹਲਕੀ ਬਾਰਿਸ਼ ਸ਼ੁਰੂ ਹੋ ਗਈ,ਅਗਲੇ ਦੋ ਦਿਨ ਤੱਕ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਸਕਦੀ ਹੈ,ਵੀਰਵਾਰ ਤੜਕੇ ਤੋਂ ਹੀ ਪੰਜਾਬ,... ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਮੰਗਲਵਾਰ ਸਵੇਰੇ ਅਚਾਨਕ ਸੰਘਣੀ ਧੁੰਦ ਛਾਈ ਰਹੀ
Published On
By Azad Soch
Chandigarh,14 JAN,2025,(Azad Soch News):- ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਮੰਗਲਵਾਰ ਸਵੇਰੇ ਅਚਾਨਕ ਸੰਘਣੀ ਧੁੰਦ ਛਾਈ ਰਹੀ ਇਸ ਕਾਰਨ ਵਿਜ਼ੀਬਿਲਟੀ 10 ਤੋਂ 50 ਮੀਟਰ ਤੱਕ ਰਿਕਾਰਡ ਕੀਤੀ ਗਈ ਹੈ,ਮੌਸਮ ਵਿਭਾਗ ਮੁਤਾਬਕ ਮਹਿੰਦਰਗੜ੍ਹ, ਹਿਸਾਰ, ਜੀਂਦ, ਸੋਨੀਪਤ, ਕੈਥਲ ਅਤੇ ਰੋਹਤਕ ਵਿੱਚ ਸੰਘਣੀ ਧੁੰਦ... ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Published On
By Azad Soch
Patiala,11 JAN,2025,(Azad Soch News):- ਮੌਸਮ ਵਿਭਾਗ (Department of Meteorology) ਨੇ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ, ਉੱਥੇ ਹੀ ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਕਾਰਨ ਦਿਨ... ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਵਿੱਚ 18 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Published On
By Azad Soch
Chandigarh, 11 JAN,2025,(Azad Soch News):- ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਦੇ ਸਿੱਖਿਆ ਵਿਭਾਗ ਨੇ ਠੰਢ ਅਤੇ ਸੰਘਣੀ ਧੁੰਦ (Thick Fog) ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ,ਇਹ ਬਦਲਾਅ 13 ਜਨਵਰੀ 2025 ਤੋਂ... ਪੰਜਾਬ ਸੰਘਣੀ ਧੁੰਦ ਅਤੇ ਠੰਢ ਦਾ ਕਹਿਰ ਜਾਰੀ
Published On
By Azad Soch
Chandigarh,05 JAN,2025,(Azad Soch News):- ਪੰਜਾਬ ਸੰਘਣੀ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਹੈ,ਇਸ ਕਾਰਨ ਸੜਕਾਂ ਉਤੇ ਜ਼ਿੰਦਗੀ ਦੀ ਰਫਤਾਰ ਕਾਫੀ ਹੌਲੀ ਨਜ਼ਰ ਆਈ,ਸੀਤ ਲਹਿਰ ਦੀ ਵੀ ਉਮੀਦ ਹੈ,ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ,... ਹਰਿਆਣਾ ’ਚ ਸ਼ੁਕਰਵਾਰ ਨੂੰ ਸੰਘਣੀ ਧੁੰਦ ਦਰਜ ਗਈ
Published On
By Azad Soch
Chandigarh, 04 JAN,2025,(Azad Soch News):- ਪੰਜਾਬ, ਹਰਿਆਣਾ, ਦਿੱਲੀ ਅਤੇ ਜੰਮੂ-ਕਸ਼ਮੀ ’ਚ ਸ਼ੁਕਰਵਾਰ ਨੂੰ ਸੰਘਣੀ ਧੁੰਦ ਛਾਈ ਰਹੀ, ਜਦਕਿ ਖੇਤਰ ’ਚ ਘੱਟੋ-ਘੱਟ ਤਾਪਮਾਨ ਆਮ ਹੱਦ ਦੇ ਨੇੜੇ ਰਿਹਾ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਉੱਪਰ ਭਾਰਤ ਦੇ ਵੱਡੇ ਹਿੱਸੇ ਪਿਛਲੇ... ਪੰਜਾਬ ਅਤੇ ਚੰਡੀਗੜ੍ਹ ਵਿੱਚ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ
Published On
By Azad Soch
Chandigarh,27,NOV,2024,(Azad Soch News):- ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਲੋਕਾਂ ਨੂੰ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ,ਮੌਸਮ ਵਿਭਾਗ (Department of Meteorology) ਵੱਲੋਂ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ,ਪੰਜਾਬ... 