#
Deputy Commissioner
Punjab 

ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ

ਸਰਕਾਰ ਵਲੋਂ 91,446 ਲਾਭਪਾਤਰੀਆਂ ਨੂੰ 13.71 ਕਰੋੜ ਰੁਪਏ ਪੈਨਸ਼ਨ ਵਜੋਂ ਜਾਰੀ: ਡਿਪਟੀ ਕਮਿਸ਼ਨਰ ਬਰਨਾਲਾ, 9 ਜੁਲਾਈ          ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ 'ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ ਕਰੋੜਾਂ ਰੁਪਏ ਦੀ ਰਾਸ਼ੀ ਪੈਨਸ਼ਨਾਂ ਵਜੋਂ            
Read More...
Punjab 

ਦੁਰਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦੀ ਕੋਰੀਅਰ ਰਾਹੀਂ ਵਿਕਰੀ ’ਤੇ ਰੋਕ ਲਾਈ

ਦੁਰਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮਿਥੇਨੋਲ ਦੀ ਕੋਰੀਅਰ ਰਾਹੀਂ ਵਿਕਰੀ ’ਤੇ ਰੋਕ ਲਾਈ   ਜਲੰਧਰ, 23 ਜੂਨ :  ਖਤਰਨਾਕ ਰਾਸਾਇਣਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਇਕ ਫੈਸਲਾਕੁੰਨ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਵਿੱਚ ਕੋਰੀਅਰ ਸੇਵਾਵਾਂ ਰਾਹੀਂ ਮਿਥਾਈਲ ਅਲਕੋਹਲ (ਮਿਥੇਨੋਲ) ਦੀ ਵਿਕਰੀ ਅਤੇ ਡਲਿਵਰੀ 'ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ।...
Read More...
Punjab 

ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਤੋਂ ਪਹਿਲਾਂ ਧੋਗੜੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਤੋਂ ਪਹਿਲਾਂ ਧੋਗੜੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼ ਜਲੰਧਰ, 19 ਜੂਨ : ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਧੋਗੜੀ ਰੋਡ ’ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਅਤੇ ਅਸੁਵਿਧਾ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਧੋਗੜੀ ਰੋਡ...
Read More...
Punjab 

ਆਰਸੇਟੀ ਬਡਰੁੱਖਾਂ ਵਿਖੇ ਲੜਕੀਆਂ ਦਾ ਟੇਲਰਿੰਗ ਕੋਰਸ ਸਮਾਪਤ, ਡਿਪਟੀ ਕਮਿਸ਼ਨਰ ਨੇ ਵੰਡੇ ਸਰਟੀਫਿਕੇਟ

ਆਰਸੇਟੀ ਬਡਰੁੱਖਾਂ ਵਿਖੇ ਲੜਕੀਆਂ ਦਾ ਟੇਲਰਿੰਗ ਕੋਰਸ ਸਮਾਪਤ, ਡਿਪਟੀ ਕਮਿਸ਼ਨਰ ਨੇ ਵੰਡੇ ਸਰਟੀਫਿਕੇਟ ਪਿੰਡ ਬਡਰੁੱਖਾਂ, 17 ਜੂਨ (000) - ਸਟੇਟ ਬੈਂਕ ਆਫ ਇੰਡੀਆ ਅਤੇ ਭਾਰਤ ਸਰਕਾਰ ਦੁਆਰਾ ਪਿੰਡ ਬਡਰੁੱਖਾਂ ਸੰਗਰੂਰ ਵਿਖੇ ਚਲਾਏ ਜਾ ਰਹੇ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਵੂਮੈਨ ਟੇਲਰ ਕੋਰਸ ਸਫਲਤਾਪੂਰਨ ਸੰਪੰਨ ਹੋ ਗਿਆ। ਸਮਾਪਤੀ ਸਮਾਰੋਹ ਦੇ ਮੌਕੇ ਉੱਤੇ ਡਿਪਟੀ...
Read More...
Punjab 

ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਨੂੰ 15 ਜੁਲਾਈ ਤੱਕ ਸਕੂਲਾਂ/ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਨੂੰ 15 ਜੁਲਾਈ ਤੱਕ ਸਕੂਲਾਂ/ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਜਲੰਧਰ, 17 ਜੂਨ (000) - ਪੰਜਾਬ ਸਰਕਾਰ ਦੀ ਤੇਜ਼ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਹਿੱਸੇ ਵਜੋਂ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖਿਆ ਅਤੇ ਪੁਲਿਸ ਵਿਭਾਗਾਂ ਨੂੰ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ...
Read More...
Punjab 

ਯੁੱਧ ਨਸ਼ਿਆਂ ਵਿਰੁੱਧ ; ਡਿਪਟੀ ਕਮਿਸ਼ਨਰ ਵਲੋਂ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ 'ਚ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਹਦਾਇਤ

ਯੁੱਧ ਨਸ਼ਿਆਂ ਵਿਰੁੱਧ ; ਡਿਪਟੀ ਕਮਿਸ਼ਨਰ ਵਲੋਂ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ 'ਚ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਹਦਾਇਤ ਜਲੰਧਰ, 16 ਜੂਨ :                                                             ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਬੇਰੁਜਗਾਰੀ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਆਰਥਿਕ ਪਖੋਂ ਸਸ਼ਕਤ ਬਣਾਉਣ ਲਈ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਪਹਿਲਕਦਮੀਆਂ ਕਰਨ 'ਤੇ ਜ਼ੋਰ ਦਿੱਤਾ ਗਿਆ।         ਪੇਂਡੂ ਵਿਕਾਸ ਅਤੇ ਸਵੈ                               ਡਿਪਟੀ...
Read More...
Punjab 

ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਲਈ 15 ਲੱਖ ਰੁਪਏ ਜਾਰੀ : ਡਿਪਟੀ ਕਮਿਸ਼ਨਰ

ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਲਈ 15 ਲੱਖ ਰੁਪਏ ਜਾਰੀ : ਡਿਪਟੀ ਕਮਿਸ਼ਨਰ ਪਟਿਆਲਾ, 16 ਜੂਨ:                                         ਪਟਿਆਲਾ  ਦੇ  ਡਿਪਟੀ  ਕਮਿਸ਼ਨਰ  ਡਾ. ਪ੍ਰੀਤੀ  ਯਾਦਵ  ਨੇ  ਪੋਲੋ  ਗਰਾਊਂਡ  ਦੇ  ਜਿਮਨੇਜ਼ੀਅਮ  ਹਾਲ  ਦੀ  ਛੱਤ  ਦੀ  ਮੁਰੰਮਤ  ਦੇ  ਕੰਮ  'ਚ  ਊਣਤਾਈਆਂ  ਪਾਏ  ਜਾਣ  ਦਾ  ਗੰਭੀਰ  ਨੋਟਿਸ  ਲੈਂਦਿਆਂ  ਸਬੰਧਤ  ਅਧਿਕਾਰੀਆਂ  ਪਾਸੋਂ  ਇਸ  ਦਾ ਜਵਾਬ...
Read More...
Punjab 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼ ਚੰਡੀਗੜ੍ਹ, 16 ਜੂਨ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ...
Read More...
Punjab 

ਡਿਪਟੀ ਕਮਿਸ਼ਨਰ ਵੱਲੋਂ 16 ਸਾਲਾ ਅਯਾਨ ਮਿੱਤਲ ਦੀ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਪ੍ਰਤੀ ਹਮਦਰਦੀ ਭਰੇ ਯਤਨਾਂ ਲਈ ਸ਼ਲਾਘਾ

ਡਿਪਟੀ ਕਮਿਸ਼ਨਰ ਵੱਲੋਂ 16 ਸਾਲਾ ਅਯਾਨ ਮਿੱਤਲ ਦੀ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਪ੍ਰਤੀ ਹਮਦਰਦੀ ਭਰੇ ਯਤਨਾਂ ਲਈ ਸ਼ਲਾਘਾ ਜਲੰਧਰ, 15 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਵਸਨੀਕ ਅਤੇ ਦੂਨ ਸਕੂਲ ਦੇ 16 ਸਾਲਾ ਵਿਦਿਆਰਥੀ ਅਯਾਨ ਮਿੱਤਲ ਦੀ ਉਸਦੀ ਮਿਸਾਲੀ ਪਹਿਲਕਦਮੀ 'ਖਰੋਮਾ', ਜੋ ਕਿ ਨਿਊਰੋਡਾਇਵਰਸ ਲੋੜਾਂ ਵਾਲੇ ਬੱਚਿਆਂ ਦੇ ਜੀਵਨ ਨੂੰ ਬਦਲ ਰਹੀ ਹੈ, ਲਈ...
Read More...
Punjab 

ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ - ਡਿਪਟੀ ਕਮਿਸ਼ਨਰ

ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ - ਡਿਪਟੀ ਕਮਿਸ਼ਨਰ ਗੁਰਦਾਸਪੁਰ, 15 ਜੂਨ ( ) - ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਗਰਭਵਤੀ ਮਾਵਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਵਿਸ਼ੇ `ਤੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਦੀ ਇੱਕ ਦਿਨਾਂ ਟ੍ਰੇਨਿੰਗ ਡਿਪਟੀ ਕਮਿਸ਼ਨਰ...
Read More...
Punjab 

ਮੈਥਾਨੋਲ ਦੀ ਗੈਰਕਾਨੂੰਨੀ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ: ਡਿਪਟੀ ਕਮਿਸ਼ਨਰ ਸਾਗਰ ਸੇਤੀਆ

ਮੈਥਾਨੋਲ ਦੀ ਗੈਰਕਾਨੂੰਨੀ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ: ਡਿਪਟੀ ਕਮਿਸ਼ਨਰ ਸਾਗਰ ਸੇਤੀਆ ਮੋਗਾ, 15 ਜੂਨ:     ਸੂਬੇ ਵਿੱਚ ਨਾਜਾਇਜ਼ ਅਤੇ ਅਣ-ਅਧਿਕਾਰਤ ਤੌਰ ਤੇ ਤਿਆਰ ਕੀਤੀ ਸ਼ਰਾਬ ਦੀ ਵਰਤੋਂ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਡਿਪਟੀ...
Read More...
Punjab 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ ਹੁਸ਼ਿਆਰਪੁਰ, 13 ਜੂਨ :                    ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਕ ਸਾਂਝਾ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਚੜ੍ਹਦਾ ਸੂਰਜ' ਮੁਹਿੰਮ ਦੀ ਸ਼ੁਰੂਆਤ ਕੀਤੀ। ਇਹ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ                   
Read More...

Advertisement