#
districts
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਅੱਜ ਪੰਜਾਬ ਦੇ 13 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ
Published On
By Azad Soch
Chandigarh,06,OCT,2025,(Azad Soch News):- ਅੱਜ ਪੰਜਾਬ ਦੇ 13 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ ਤੇ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਪੂਰੇ ਸੂਬੇ ‘ਚ ਅੱਜ ਭਾਰੀ ਬਾਰਿਸ਼ ਦੇਖੀ ਜਾ ਸਕਦੀ ਹੈ।ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ,... ਚੱਕਰਵਾਤੀ ਤੂਫਾਨ “ਸ਼ਕਤੀ” ਦੇ ਕਾਰਨ ਮਹਾਰਾਸ਼ਟਰ ਦੇ ਕਈ ਤੱਟਵਰਤੀ ਅਤੇ ਅੰਦਰੂਨੀ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ
Published On
By Azad Soch
New Mumbai,04,OCT,2025,(Azad Soch News):- ਭਾਰਤੀ ਮੌਸਮ ਵਿਭਾਗ (IMD) ਨੇ ਚੱਕਰਵਾਤੀ ਤੂਫਾਨ “ਸ਼ਕਤੀ” ਦੇ ਕਾਰਨ ਮਹਾਰਾਸ਼ਟਰ ਦੇ ਕਈ ਤੱਟਵਰਤੀ ਅਤੇ ਅੰਦਰੂਨੀ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਅਲਰਟ (Alert) ਦਾ ਮਤਲਬ ਹੈ ਕਿ ਖ਼ਤਰਨਾਕ ਮੌਸਮੀ ਹਾਲਾਤਾਂ ਦੀ ਸੰਭਾਵਨਾ ਹੈ... ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ
Published On
By Azad Soch
ਪਟਿਆਲਾ,03,ਅਕਤੂਬਰ,2025,(ਆਜ਼ਾਦ ਸੋਚ ਨਿਊਜ਼):- ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਅੱਜ ਬਾਰਿਸ਼ ਦੇਖੀ ਜਾ ਸਕਦੀ ਹੈ,ਸੂਬੇ ‘ਚ 5 ਅਕਤੂਬਰ ਤੋਂ ਮੌਸਮ ‘ਚ ਬਦਲਾਅ ਦੇਖਿਆ ਜਾ ਸਕਦਾ ਹੈ,5 ਅਕਤੂਬਰ ਨੂੰ ਮੌਸਮ ਵਿਗਿਆਨ ਕੇਂਦਰ (Meteorological Center) ਨੇ ਬਾਰਿਸ਼ ਤੇ ਤੂਫ਼ਾਨ ਦਾ ਯੈਲੋ ਅਲਰਟ ਹਰਿਆਣਾ ਦੇ ਚਾਰ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਪਬਲਿਕ ਪ੍ਰਾਈਵੇਟ ਭਾਈਵਾਲੀਤਹਿਤ ਸਾਲ ਦੇ ਅੰਤ ਤੱਕ ਐਮਆਰਆਈ-ਸੀਟੀ ਸਕੈਨ ਸਹੂਲਤ ਸ਼ੁਰੂ ਕੀਤੀ ਜਾਵੇਗੀ
Published On
By Azad Soch
Chandigarh,07,SEP,2025,(Azad Soch News):- ਹਰਿਆਣਾ ਦੇ ਚਾਰ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਪਬਲਿਕ ਪ੍ਰਾਈਵੇਟ ਭਾਈਵਾਲੀ (ਪੀਪੀਪੀ) (PPP) ਤਹਿਤ ਸਾਲ ਦੇ ਅੰਤ ਤੱਕ ਐਮਆਰਆਈ-ਸੀਟੀ ਸਕੈਨ (MRI-CT Scan) ਸਹੂਲਤ ਸ਼ੁਰੂ ਕੀਤੀ ਜਾਵੇਗੀ,ਸਿਹਤ ਵਿਭਾਗ (Department of Health) ਨੇ ਤਿੰਨ ਨਿੱਜੀ ਏਜੰਸੀਆਂ ਨਾਲ ਇੱਕ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ
Published On
By Azad Soch
Chandigarh,02,SEP,2025,(Azad Soch News):- ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ,ਯਮੁਨਾ, ਘੱਗਰ, ਮਾਰਕੰਡਾ ਅਤੇ ਟਾਂਗਰੀ ਨਦੀਆਂ ਖ਼ਤਰੇ ਦੇ ਨਿਸ਼ਾਨ 'ਤੇ ਵਹਿ ਰਹੀਆਂ ਹਨ,ਸੋਮਵਾਰ ਨੂੰ, ਯਮੁਨਾ ਨਦੀ 'ਤੇ ਹਥਿਨੀਕੁੰਡ ਬੈਰਾਜ (Hathinikund Barrage) ਦਾ ਪਾਣੀ ਦਾ ਪੱਧਰ ਸੀਜ਼ਨ... ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚਿਤਾਵਨੀ
Published On
By Azad Soch
Chandigarh,24, AUG,2025,(Azad Soch News):- ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚਿਤਾਵਨੀ ਹੈ,ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ,ਮੌਸਮ ਵਿਭਾਗ (Department... ਉਤਰਾਖੰਡ ਦੇ ਮੌਸਮ ਵਿਭਾਗ ਨੇ ਅੱਜ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ
Published On
By Azad Soch
Uttarakhand,28,JUN,2025,(Azad Soch News):- ਉਤਰਾਖੰਡ ਦੇ ਮੌਸਮ ਵਿਭਾਗ (Department of Meteorology) ਨੇ ਅੱਜ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਹੈ ,ਜਾਣਕਾਰੀ ਅਨੁਸਾਰ, ਦੇਹਰਾਦੂਨ, ਚਮੋਲੀ, ਰੁਦਰਪ੍ਰਯਾਗ, ਟਿਹਰੀ, ਪੌੜੀ ਚੰਪਾਵਤ ਅਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਭਾਰੀ... ਅੱਜ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਨੇ ਦਸਤਕ ਦੇ ਦਿੱਤੀ
Published On
By Azad Soch
Patiala,15,JUN,2025,(Azad Soch News):- ਪੰਜਾਬ ਦੇ ਲੋਕਾਂ ਨੂੰ ਅੱਜ ਲੂ ਤੋਂ ਕੁਝ ਰਾਹਤ ਮਿਲੀ ਹੈ,ਅੱਜ ਤੜਕ ਸਵੇਰੇ ਸੂਬੇ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਨੇ ਦਸਤਕ ਦੇ ਦਿੱਤੀ ਹੈ,ਜਿਸ ਕਰਕੇ ਐਤਵਾਰ ਦਾ ਦਿਨ ਲੋਕਾਂ ਲਈ ਰਾਹਤ ਭਰਿਆ ਸਾਬਿਤ ਹੋ ਰਿਹਾ ਹੈ,ਪਟਿਆਲਾ,... ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ
Published On
By Azad Soch
Patiala,2JUN,2025,(Azad Soch News):- ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਤੂਫ਼ਾਨ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,16 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ,ਜਿਸ ਦੇ ਅਨੁਸਾਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ,... Haryana Weather Update:- ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ਲਈ 23 ਤੋਂ 27 ਮਈ ਤੱਕ ਅਲਰਟ, IMD ਨੇ ਜਾਰੀ ਕੀਤੀ ਚੇਤਾਵਨੀ
Published On
By Azad Soch
Chandigarh,25,MAY,2025,(Azad Soch News):- ਹਰਿਆਣਾ ਵਿੱਚ ਮੌਸਮ ਬਦਲਣ ਵਾਲਾ ਹੈ,ਮੌਸਮ ਵਿਭਾਗ (Department of Meteorology) ਨੇ 23 ਮਈ ਤੋਂ 28 ਮਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ,ਇਸ ਕਾਰਨ ਪੀਲਾ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਮੌਸਮ ਵਿਭਾਗ ਨੇ 24 ਮਈ ਨੂੰ... Weather Update: ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ
Published On
By Azad Soch
Chandigarh,17,MAY,2025,(Azad Soch News):- ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ, ਮੋਹਾਲੀ, ਜ਼ੀਰਕਪੁਰ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਹ ਪਿਆ,ਜਿਸ ਕਾਰਨ ਲੋਕਾਂ ਨੂੰ ਭਖਦੀ ਗਰਮੀ ਤੋਂ ਰਾਹਤ ਮਿਲੀ ਹੈ, ਸ਼ੁੱਕਰਵਾਰ ਸ਼ਾਮ ਨੂੰ ਦਿੱਲੀ (Delhi) ਵਿੱਚ ਮੌਸਮ... ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਹੀਟ-ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ
Published On
By Azad Soch
Chandigarh,04,APRIL,2025,(Azad Soch News):- ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਹੀਟ-ਵੇਵ (Heatwave) ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ (Department of Meteorolog)... 