#
e-auction
Punjab 

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ ਚੰਡੀਗੜ੍ਹ, 31 ਮਈ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਈ-ਨਿਲਾਮੀ ਦੇ...
Read More...

Advertisement