#
Emergency
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਦਿੱਲੀ ਤੋਂ ਸ਼ਿਮਲਾ ਆਏ ਰਿਲਾਇੰਸ ਏਅਰ ਦੇ ਏਟੀਆਰ ਜਹਾਜ਼ ਨੂੰ ਐਮਰਜੈਂਸੀ ਬ੍ਰੇਕ ਲਗਾ ਕੇ ਰੋਕਣਾ ਪਿਆ
Published On
By Azad Soch
Shimla,24,MARCH,2025,(Azad Soch News):- ਦਿੱਲੀ ਤੋਂ ਸ਼ਿਮਲਾ ਆਏ ਰਿਲਾਇੰਸ ਏਅਰ (Reliance Air) ਦੇ ਏਟੀਆਰ ਜਹਾਜ਼ (ATR Aircraft) ਨੂੰ ਐਮਰਜੈਂਸੀ ਬ੍ਰੇਕ ਲਗਾ ਕੇ ਰੋਕਣਾ ਪਿਆ। ਇਸ ਤੋਂ ਪਹਿਲਾਂ ਜਹਾਜ਼ ਅੱਧੇ ਰਨਵੇਅ ’ਤੇ ਉਤਰਿਆ। ਇਸ ਤੋਂ ਬਾਅਦ ਸ਼ਿਮਲਾ ਤੋਂ ਧਰਮਸ਼ਾਲਾ ਜਾਣ ਵਾਲੀ ਉਡਾਣ... ਪੰਜਾਬ 'ਚ ਕੰਗਨਾ ਰਣੌਤ ਦੀ ਐਮਰਜੈਂਸੀ ਨਹੀਂ ਹੋਈ ਰਿਲੀਜ਼,ਥੀਏਟਰ ਮਾਲਕਾਂ ਨੇ ਲਿਆ ਵੱਡਾ ਫੈਸਲਾ
Published On
By Azad Soch
Patiala,17 JAN,2025,(Azad Soch News):- ਪੰਜਾਬ ਦੇ ਲੋਕ ਕੰਗਨਾ ਰਣੌਤ ਦੀ ਐਮਰਜੈਂਸੀ ਨਹੀਂ ਦੇਖ ਸਕਣਗੇ,ਪੰਜਾਬ ਦੇ ਥੀਏਟਰ ਮਾਲਕਾਂ ਨੇ ਇਸਸ ਫਿਲਮ ਦੇ ਵਿਰੁੱਧ ਵੱਡਾ ਫੈਸਲਾ ਲਿਆ ਹੈ,ਜਦੋਂ ਕਿ ਇਹ ਫਿਲਮ ਅੱਜ ਪੂਰੇ ਭਾਰਤ ਵਿੱਚ ਰਿਲੀਜ਼ ਹੋ ਗਈ ਹੈ, ਪੰਜਾਬ ਦੇ ਸਿਨੇਮਾ... ਪੰਜਾਬ 'ਚ ਫਿਲਮ ਐਮਰਜੈਂਸੀ 'ਤੇ ਪਾਬੰਦੀ ਦੀ ਮੰਗ
Published On
By Azad Soch
Amritsar Sahib,17 JAN,2025,(Azad Soch News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ (Actress Kangana Ranaut) ਦੀ ਫਿਲਮ ‘ਐਮਰਜੈਂਸੀ’ ਨੂੰ ਪੰਜਾਬ ਵਿੱਚ ਰਿਲੀਜ਼ ਹੋਣ ਤੋਂ ਰੋਕਣ ਦੀ ਮੰਗ ਕੀਤੀ ਹੈ,ਸ਼੍ਰੋਮਣੀ ਗੁਰਦੁਆਰਾ... ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ
Published On
By Azad Soch
Amritsar Sahib,22 DEC,2024,(Azad Soch News):- ਸ਼੍ਰੋਮਣੀ ਕਮੇਟੀ (Shiromani Committee) ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰੀ ਮਾਮਲੇ 'ਤੇ... ਰਿਲੀਜ਼ ਨਹੀਂ ਹੋਵੇਗੀ ਅਦਾਕਾਰਾ ਕੰਗਨਾ ਰਣੌਤ ਦੀ ਐਮਰਜੈਂਸੀ ! ਸੈਂਸਰ ਬੋਰਡ ਨੇ ਹਾਈਕੋਰਟ 'ਚ ਦਿੱਤਾ ਜਵਾਬ
Published On
By Azad Soch
Chandigarh,31 August,2024,(Azad Soch News):- ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ,ਦਰਅਸਲ ਪੰਜਾਬ ਹਰਿਆਣਾ ਹਾਈਕੋਰਟ 'ਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫ਼ਿਲਮ ਨੂੰ ਅਜੇ ਤੱਕ... ਮਾਨਸੂਨ ਦੇ ਮੌਸਮ ਅਤੇ ਭਾਰੀ ਮੀਂਹ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਚੰਡੀਗੜ੍ਹ ’ਚ ਐਮਰਜੈਂਸੀ ਹੁਕਮ ਜਾਰੀ
Published On
By Azad Soch
Chandigarh,02 July,2024,(Azad Soch News):- ਮਾਨਸੂਨ ਦੇ ਮੌਸਮ ਅਤੇ ਭਾਰੀ ਮੀਂਹ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਚੰਡੀਗੜ੍ਹ ਆਈ.ਏ.ਐਸ. ਝੀਲਾਂ, ਛੱਪੜਾਂ, ਨਾਲਿਆਂ ਅਤੇ ਚੋਆਂ ਵਰਗੇ ਜਲ ਸਰੋਤਾਂ ’ਚ ਮਨੁੱਖੀ ਅਤੇ ਪਾਲਤੂ ਜਾਨਵਰਾਂ ਦੇ ਦਾਖਲੇ ’ਤੇ ਪਾਬੰਦੀ ਲਗਾਉਂਦੇ ਹੁਕਮ ਜਾਰੀ ਕੀਤੇ ਹਨ,ਲੋਕਾਂ ਨੂੰ... 