ਰਿਲੀਜ਼ ਹੁੰਦੇ ਹੀ ਟ੍ਰੈਂਡ ਕਰਨ ਲੱਗਿਆ ਅੰਮ੍ਰਿਤ ਮਾਨ ਦਾ ਨਵਾਂ ਗੀਤ
By Azad Soch
On
Patiala,12,APRIL,2025,(Azad Soch News):- ਗਾਇਕ ਅੰਮ੍ਰਿਤ ਮਾਨ (Singer Amrit Maan) ਦਾ ਸੰਨੀ ਦਿਓਲ ਦੀ ਫਿਲਮ 'ਜਾਟ' ਲਈ ਗਾਇਆ ਥੀਮ ਗਾਣਾ ਕਾਫੀ ਸੁਰਖ਼ੀਆਂ ਬਟੋਰ ਰਿਹਾ ਹੈ,ਬਠਿੰਡਾ ਦੇ ਸ਼ਹਿਰ ਗੋਨਿਆਨੇ ਮੰਡੀ ਦੇ ਰਹਿਣ ਵਾਲੇ ਇਸ ਗੱਭਰੂ ਦਾ ਗੀਤ ਇਸ ਸਮੇਂ ਯੂਟਿਊਬ (YouTube) ਉਤੇ ਟ੍ਰੈਂਡ ਕਰ ਰਿਹਾ ਹੈ,8 ਅਪ੍ਰੈਲ ਨੂੰ ਰਿਲੀਜ਼ ਹੋਏ ਗੀਤ ਨੂੰ ਹੁਣ ਤੱਕ 8.3 ਮਿਲੀਅਨ ਵਿਊਜ਼ ਮਿਲ ਚੁੱਕੇ ਹਨ,ਬਾਲੀਵੁੱਡ (Bollywood) ਦੇ ਨਾਲ-ਨਾਲ ਪਾਲੀਵੁੱਡ (Pollywood) ਵਿੱਚ ਵੀ ਚਰਚਾ ਦਾ ਕੇਂਦਰ ਬਿੰਦੂ ਬਣੀ 'ਜਾਟ' ਫਿਲਮ ਵਿੱਚ ਅੰਮ੍ਰਿਤ ਮਾਨ ਦੁਆਰਾ ਗਾਏ ਟਾਈਟਲ ਟ੍ਰੈਕ (Title Track) 'ਜਾਟ' ਦੀ ਗੱਲ ਕੀਤੀ ਜਾਵੇ ਤਾਂ ਇਸ ਨੂੰ ਬੇਹੱਦ ਉੱਚ ਪੱਧਰੀ ਸੰਗੀਤਕ ਪੈਮਾਨਿਆਂ ਅਧੀਨ ਵਜ਼ੂਦ 'ਚ ਲਿਆਂਦਾ ਗਿਆ ਹੈ, ਜਿਸ ਵਿੱਚ ਪੰਜਾਬੀਆਂ ਦੇ ਦੇਸੀ ਸਵੈਗ ਦੀ ਤਰਜ਼ਮਾਨੀ ਕਰਦੇ ਕਈ ਰੰਗ ਦਰਸ਼ਕਾਂ ਨੂੰ ਵੇਖਣ ਨੂੰ ਮਿਲੇ ਹਨ।
Latest News
19 Apr 2025 20:43:57
Chandigarh, 19,APRIL,2025,(Azad Soch News):- ਸ਼ਹਿਰ ਦਾ ਮੌਸਮ ਫਿਰ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸ਼ਨੀਵਾਰ ਲਈ ਪੀਲਾ ਅਲਰਟ...