ਪੰਜਾਬੀ ਫਿਲਮ 'ਲੁੱਟ ਮੁਬਾਰਕ' ਦਾ ਹੋਇਆ ਐਲਾਨ

ਪੰਜਾਬੀ ਫਿਲਮ 'ਲੁੱਟ ਮੁਬਾਰਕ' ਦਾ ਹੋਇਆ ਐਲਾਨ

Patiala,02,SEP,2025,(Azad Soch News):-  ਪੰਜਾਬੀ ਫਿਲਮ 'ਲੁੱਟ ਮੁਬਾਰਕ', ਜੋ ਜਲਦ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਹੈ,'ਗੁਰਫਤਹਿ ਫਿਲਮ ਸਟੂਡਿਓਜ਼' ('Gurfateh Film Studios') ਅਤੇ 'ਪਨੋਰਮਾ ਸਟੂਡਿਓਜ਼' ਵੱਲੋਂ ਬਣਾਈ ਅਤੇ ਪੇਸ਼ ਕੀਤੀ ਜਾਣ ਵਾਲੀ ਇਸ ਕਾਮੇਡੀ-ਡ੍ਰਾਮੈਟਿਕ ਫਿਲਮ (Comedy-Dramatic Film) ਦਾ ਨਿਰਦੇਸ਼ਨ ਅੰਮ੍ਰਿਤ ਰਾਜ ਚੱਢਾ ਕਰਨਗੇ, ਜੋ ਕਾਫ਼ੀ ਲੰਮੇਂ ਵਕਫ਼ੇ ਬਾਅਦ ਪਾਲੀਵੁੱਡ (Pollywood) ਸਫਾਂ ਵਿੱਚ ਪ੍ਰਭਾਵੀ ਵਾਪਸੀ ਕਰਨ ਜਾ ਰਹੇ ਹਨ,ਨਿਰਮਾਤਾ ਸਤਨਾਮ ਸਿੰਘ ਅਤੇ ਮਨਦੀਪ ਕੌਰ ਦੁਆਰਾ ਨਿਰਮਿਤ ਕੀਤੀ ਜਾ ਰਹੀ ਇਸ ਮੰਨੋਰੰਜਕ ਫਿਲਮ (Entertaining Movie) ਦੇ ਸਹਿ ਨਿਰਮਾਤਾ ਮਨਜੀਤ ਸਿੰਘ ਅਤੇ ਰਣਜੀਤ ਸਿੰਘ ਹਨ, ਜਿੰਨ੍ਹਾਂ ਵੱਲੋਂ ਬਿੱਗ ਸੈੱਟਅੱਪ (Big Setup) ਅਤੇ ਵਿਸ਼ਾਲ ਕੈਨਵਸ (Huge Canvas) ਅਧੀਨ ਬਣਾਈ ਜਾ ਰਹੀ ਇਸ ਫਿਲਮ ਦਾ ਸਟੋਰੀ ਅਤੇ ਸਕ੍ਰੀਨ ਪਲੇਅ (Screen Play) ਲੇਖਣ ਰਿਸ਼ੀ ਮੱਲੀ ਕਰਨਗੇ।

Advertisement

Latest News

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 15 ਮਾਰਚ 2026 ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਐਤਵਾਰ ਨੂੰ ਬਹੁਜਨ ਆਗੂ ਕਾਂਸ਼ੀ ਰਾਮ ਜੀ ਦੇ ਜਨਮ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ
ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 - ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ
ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ
ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ