ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਮਾਂ ਬਣੀ ਮਸ਼ਹੂਰ ਅਦਾਕਾਰਾ
By Azad Soch
On
New Delhi,25 NOV,2024,(Azad Soch News):- ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ (TV Show Actress Aditi Dev Sharma) ਅਤੇ ਪਤੀ ਸਰਵਰ ਆਹੂਜਾ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ,ਅਦਾਕਾਰਾ ਅਦਿਤੀ ਦੇਵ ਸ਼ਰਮਾ ਨੇ ਹਾਲ ਹੀ ਦੇ ਵਿੱਚ ਨੰਨ੍ਹੀ ਪਰੀ ਦਾ ਸਵਾਗਤ ਕੀਤਾ ਹੈ,ਉਨ੍ਹਾਂ ਨੇ ਇਹ ਖੁਸ਼ਖਬਰੀ ਸੋਸ਼ਲ ਮੀਡੀਆ (Social Media) ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ,ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਨੇ ਇਕ ਬੇਟੀ ਨੂੰ ਜਨਮ ਦਿੱਤਾ ਹੈ,ਅਦਿਤੀ ਦੇਵ ਸ਼ਰਮਾ ਨੇ ਕੈਪਸ਼ਨ ‘ਚ ਲਿਕਿਆ, ‘ਪਿਆਰੀ ਬੇਟੀ, ਜਦੋਂ ਤੁਸੀਂ ਇਸ ਦੁਨੀਆ ‘ਚ ਆਈ ਸੀ,ਸਾਨੂੰ ਪਹਿਲਾਂ ਹੀ ਪਤਾ ਸੀ ਕਿ ਤੁਸੀਂ ਬਹੁਤ ਪਿਆਰ, ਦੁਆਵਾਂ ਅਤੇ ਉਮੀਦਾਂ ਲੈ ਕੇ ਆ ਰਹੇ ਹੋ,’ ਤੁਹਾਡੀਆਂ ਛੋਟੀਆਂ ਬਾਹਾਂ, ਛੋਟੀਆਂ ਉਂਗਲਾਂ, ਚਮਕਦੀਆਂ ਅੱਖਾਂ ਅਤੇ ਤੁਹਾਡੇ ਹਾਸੇ ਨੇ ਸਾਡੀ ਜ਼ਿੰਦਗੀ ਬਦਲ ਦਿੱਤੀ ਹੈ,ਅਸੀਂ ਸ਼ੁਕਰਗੁਜ਼ਾਰ ਹਾਂ ਕਿ ਸਾਨੂੰ ਸਭ ਤੋਂ ਵਧੀਆ ਦੀ ਬਖਸ਼ਿਸ਼ ਹੋਈ ਹੈ।
Latest News
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ
09 Dec 2024 18:53:07
ਐੱਸ.ਏ.ਐੱਸ ਨਗਰ, 9 ਦਸੰਬਰ,2024:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ...