ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਘਰ ਪੁੱਤਰ ਨੇ ਜਨਮ ਲਿਆ
By Azad Soch
On
Patiala,05,DEC,2025,(Azad Soch News):- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ (Instagram Account) ‘ਤੇ ਬੱਚੇ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ। ਆਪਣੇ ਨਵਜੰਮੇ ਪੁੱਤਰ ਦੀ ਫੋਟੋ ਸਾਂਝੀ ਕਰਦਿਆਂ ਢਿੱਲੋਂ ਨੇ ਲਿਖਿਆ, ਕਹਿਣ ਲਈ ਕੁਝ ਨਹੀਂ ਬਚਿਆ, ਅਤੇ ਪ੍ਰਮਾਤਮਾ ਤੋਂ ਮੰਗਣ ਲਈ ਕੁਝ ਨਹੀਂ ਬਚਿਆ,ਪ੍ਰਮਾਤਮਾ ਨੇ ਮੈਨੂੰ ਇੱਕ ਅਨਮੋਲ ਤੋਹਫ਼ਾ ਦਿੱਤਾ ਹੈ,ਮੈਂ ਅੱਜ ਬਹੁਤ ਖੁਸ਼ ਹਾਂ।ਦਿਲਪ੍ਰੀਤ ਦੁਆਰਾ ਇੰਸਟਾਗ੍ਰਾਮ (Instagram) ‘ਤੇ ਫੋਟੋ ਅਪਲੋਡ ਕਰਨ ਤੋਂ ਬਾਅਦ, ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਲਿਖਿਆ, ਜੀ ਆਇਆਂ ਨੂੰ ਛੋਟੇ ਢਿੱਲੋਂ ਸਾਹਿਬ।
Related Posts
Latest News
05 Dec 2025 11:54:17
New Mumbai,05,DEC,2025,(Azad Soch News):- ਰੋਹਿਤ ਸ਼ਰਮਾ ਨੇ ਸਈਅਦ ਮੁਸ਼ਤਾਕ ਅਲੀ ਟਰਾਫੀ (SMAT) ਦੇ ਨਾਕਆਊਟ ਮੈਚਾਂ ਵਿੱਚ ਮੁੰਬਈ ਲਈ ਖੇਡਣ ਦੀ...


