ਅਦਾਕਾਰਾ ਨੋਰਾ ਫਤੇਹੀ ਦਾ ਹੋਇਆ ਐਕਸੀਡੈਂਟ
By Azad Soch
On
New Delhi,21,DEC,2025,(Azad Soch News):- ਅਦਾਕਾਰਾ ਅਤੇ ਡਾਂਸਰ ਨੋਰਾ ਫਤੇਹੀ (Actress And Dancer Nora Fatehi )ਬਾਰੇ ਬੁਰੀ ਖ਼ਬਰ ਸਾਹਮਣੇ ਆਈ ਹੈ,ਸ਼ਨੀਵਾਰ ਸ਼ਾਮ ਨੂੰ ਨੋਰਾ ਫਤੇਹੀ ਮੁੰਬਈ ਦੇ ਅੰਧੇਰੀ ਇਲਾਕੇ ਵਿੱਚ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ,ਇਹ ਹਾਦਸਾ ਸ਼ਾਮ 4 ਵਜੇ ਦੇ ਕਰੀਬ ਵਾਪਰਿਆ ਜਦੋਂ ਉਹ ਇੱਕ ਸੰਗੀਤ ਸਮਾਰੋਹ ਵਿੱਚ ਪ੍ਰਦਰਸ਼ਨ ਕਰਨ ਜਾ ਰਹੀ ਸੀ,ਦੱਸਿਆ ਜਾ ਰਿਹਾ ਹੈ ਕਿ ਇੱਕ ਸ਼ਰਾਬੀ ਡਰਾਈਵਰ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ,ਇਸ ਹਾਦਸੇ ਵਿੱਚ ਨੋਰਾ ਨੂੰ ਸੱਟਾਂ ਲੱਗੀਆਂ ਅਤੇ ਉਸ ਦੀ ਟੀਮ ਨੇ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ।
Related Posts
Latest News
26 Dec 2025 21:00:33
ਬਰਨਾਲਾ, 26 ਦਸੰਬਰ
ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...


