ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ
By Azad Soch
On
New Delhi,09 OCT,2024,(Azad Soch News):- ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਮੰਗਲਵਾਰ ਨੂੰ ਸਿਨੇਮਾ ’ਚ ਸਰਕਾਰ ਦੇ ਸਰਵਉੱਚ ਸਨਮਾਨ ਦਾਦਾ ਸਾਹਿਬ ਫਾਲਕੇ ਪੁਰਸਕਾਰ (Dada Sahib Phalke Award) ਨਾਲ ਸਨਮਾਨਤ ਕੀਤਾ ਗਿਆ,ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਹੋਣ ਤੋਂ ਬਾਅਦ,ਅਦਾਕਾਰ ਨੇ ਨਸਲੀ ਟਿਪਣੀਆਂ ਸਹਿਣ ਤੋਂ ਲੈ ਕੇ ਭਾਰਤੀ ਫਿਲਮ ਇੰਡਸਟਰੀ (Indian Film Industry) ਦੇ ‘ਸੈਕਸੀ, ਸਾਂਵਲੇ ਬੰਗਾਲੀ ਬਾਬੂ’ ਦਾ ਖਿਤਾਬ ਪ੍ਰਾਪਤ ਕਰਨ ਤਕ ਦੇ ਅਪਣੇ ਸਫ਼ਰ ਨੂੰ ਯਾਦ ਕੀਤਾ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਇੱਥੇ ਵਿਗਿਆਨ ਭਵਨ ’ਚ 70ਵੇਂ ਕੌਮੀ ਫਿਲਮ ਪੁਰਸਕਾਰ ਸਮਾਰੋਹ ਦੌਰਾਨ ‘ਮ੍ਰਿਗਯਾ’, ‘ਡਿਸਕੋ ਡਾਂਸਰ’ ਅਤੇ ‘ਪ੍ਰੇਮ ਪ੍ਰਤਿਗਿਆ’ ਵਰਗੀਆਂ ਫਿਲਮਾਂ ’ਚ ਕੰਮ ਕਰ ਚੁਕੇ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਇਹ ਵੱਕਾਰੀ ਪੁਰਸਕਾਰ (Award) ਦਿਤਾ।
Latest News
ਡੌਲੀ ਚਾਹਵਾਲਾ ਨੇ ਦੁਬਈ ਵਿੱਚ ਖੋਲ੍ਹਿਆ ਦਫਤਰ
11 Nov 2024 20:51:14
Dubai,11 NOV,2024,(Azad Soch News):- ਡੌਲੀ ਚਾਹਵਾਲਾ… ਇੱਕ ਅਜਿਹਾ ਨਾਮ ਜੋ ਸ਼ਾਇਦ ਸਾਰਿਆਂ ਨੇ ਸੁਣਿਆ ਹੋਵੇਗਾ,ਚਾਹ ਬਣਾਉਣ ਦੇ ਆਪਣੇ ਅਨੋਖੇ ਅੰਦਾਜ਼...