ਬਾਲੀਵੁੱਡ ਦੇ ਮਹਾਨ ਸੁਪਰਸਟਾਰ ਮਿਥੁਨ ਚੱਕਰਵਰਤੀ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਪੁਰਸਕਾਰ
By Azad Soch
On
New Delhi, 30 Sep,2024,(Azad Soch News):- ਬਾਲੀਵੁੱਡ ਦੇ ਮਹਾਨ ਸੁਪਰਸਟਾਰ ਮਿਥੁਨ ਚੱਕਰਵਰਤੀ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ (Dada Sahib Phalke Award) ਨਾਲ ਸਨਮਾਨਿਤ ਕੀਤਾ ਜਾਵੇਗਾ,ਇਹ ਪੁਰਸਕਾਰ 8 ਅਕਤੂਬਰ ਨੂੰ 70ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿੱਚ ਦਿੱਤਾ ਜਾਵੇਗਾ।
Latest News
28 Apr 2025 15:10:47
Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ...