ਪੰਜਾਬੀ ਸਿਨੇਮਾ ਵਿੱਚ ਧੂੰਮਾਂ ਪਾਉਣ ਲਈ ਤਿਆਰ ਅਦਾਕਾਰਾ ਡੋਲਿਸ਼ਾ
By Azad Soch
On
ਪਟਿਆਲਾ, 28, ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):- ਡੋਲਿਸ਼ਾ, ਜਿਸ ਨੂੰ ਆਉਣ ਵਾਲੀ ਪੰਜਾਬੀ ਫਿਲਮ 'ਇੱਕ ਤੇਰੇ ਕਰ ਕੇ' ਦਾ ਅਹਿਮ ਹਿੱਸਾ ਬਣਾਇਆ ਗਿਆ ਹੈ, ਜਿੰਨ੍ਹਾਂ ਦੀ ਸ਼ਾਨਦਾਰ ਭੂਮਿਕਾ ਨਾਲ ਸਜੀ ਇਹ ਖੂਬਸੂਰਤ ਫਿਲਮ ਜਲਦ ਵਿਸ਼ਵ-ਭਰ 'ਚ ਰਿਲੀਜ਼ ਹੋਣ ਜਾ ਰਹੀ ਹੈ,'ਟੀਮ 100ਐਕਸ ਐਂਟਰਟੇਨਮੈਂਟ', 'ਬੀ ਟਾਊਨ ਮੋਸ਼ਨ ਪਿਕਚਰਸ' ਦੇ ਬੈਨਰਜ਼ ਅਤੇ 'ਸਰਤਾਜ ਰੇਡਿਓ' ਦੀ ਸੁਯੰਕਤ ਪੇਸ਼ਕਾਰੀ ਅਧੀਨ ਸਾਹਮਣੇ ਲਿਆਂਦੀ ਜਾ ਰਹੀ ਉਕਤ ਫਿਲਮ, ਜਿਸ ਦਾ ਨਿਰਦੇਸ਼ਨ ਬੰਟੀ ਜੰਡਵਾਲੀਆ ਦੁਆਰਾ ਕੀਤਾ ਗਿਆ ਹੈ।
Related Posts
Latest News
06 Dec 2025 20:43:00
ਅੰਮ੍ਰਿਤਸਰ 6 ਦਸੰਬਰ 2025===
ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ


