ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੀ ਨਵੀਂ ਪੰਜਾਬੀ ਫਿਲਮ 'ਇੱਕ ਕੁੜੀ' ਦੀ ਰਿਲੀਜ਼ ਮਿਤੀ ਦਾ ਅੱਜ ਐਲਾਨ ਕਰ ਦਿੱਤਾ ਗਿਆ
By Azad Soch
On
Chandigarh,02,JULY,2025,(Azad Soch News):- ਅਦਾਕਾਰਾ ਸ਼ਹਿਨਾਜ਼ ਗਿੱਲ, (Actress Shahnaz Gill) ਜੋ ਹੁਣ ਪਾਲੀਵੁੱਡ (Pollywood) ਵਿੱਚ ਸ਼ਾਨਦਾਰ ਪਾਰੀ ਲਈ ਤਿਆਰ ਹਨ, ਜਿੰਨ੍ਹਾਂ ਵੱਲੋਂ ਆਪਣੀ ਨਵੀਂ ਪੰਜਾਬੀ ਫਿਲਮ (Punjabi Film) 'ਇੱਕ ਕੁੜੀ' ਦੀ ਰਿਲੀਜ਼ ਮਿਤੀ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ, ਜੋ ਜਲਦ ਦੇਸ਼-ਵਿਦੇਸ਼ ਵਿੱਚ ਪ੍ਰਦਰਸ਼ਿਤ ਹੋਣ ਜਾ ਰਹੀ ਹੈ।'ਰਾਇਆ ਪਿਕਚਰਸ' ਅਤੇ 'ਸਹਿਨਾਜ਼ ਗਿੱਲ ਪ੍ਰੋਡੋਕਸ਼ਨ' (Sehnaz Gill Productions) ਦੇ ਬੈਨਰ ਹੇਠ ਬਣਾਈ ਗਈ ਅਤੇ 'ਅਮੋਰ ਫਿਲਮਜ਼' ਦੀ ਐਸੋਸੀਏਸ਼ਨ ਅਧੀਨ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਦਾ ਲੇਖਣ ਅਤੇ ਨਿਰਦੇਸ਼ਨ ਅਮਰਜੀਤ ਸਿੰਘ ਸਰਾਓ ਦੁਆਰਾ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਕਈ ਬਹੁ-ਚਰਚਿਤ ਅਤੇ ਸਫ਼ਲ ਫਿਲਮਾਂ ਦਾ ਨਿਰਦੇਸ਼ਨ ਸਫਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ।
Related Posts
Latest News
14 Dec 2025 07:52:53
Patiala,14,DEC,2025,(Azad Soch News):- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...


