ਗਾਇਕ ਗੁਰਨਾਮ ਭੁੱਲਰ ਦੇ ਨਵੇਂ ਗਾਣੇ ਦਾ ਐਲਾਨ

ਗਾਇਕ ਗੁਰਨਾਮ ਭੁੱਲਰ ਦੇ ਨਵੇਂ ਗਾਣੇ ਦਾ ਐਲਾਨ

Patiala,08,JULY,2025,(Azad Soch News):- ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ, ਜੋ ਇਸ ਵਰ੍ਹੇ 2025 ਦੇ ਅਪਣੇ ਇੱਕ ਹੋਰ ਵੱਡੇ ਕੰਸਰਟ ਟੂਰ (Concert Tour) ਅਧੀਨ ਕੈਨੇਡਾ ਪੁੱਜ ਚੁੱਕੇ ਹਨ ਕੰਸਰਟ ਟੂਰ ਅਧੀਨ ਕੈਨੇਡਾ (Canada) ਪੁੱਜ ਚੁੱਕੇ ਹਨ, ਜੋ ਇੰਨ੍ਹਾਂ ਸ਼ੋਅਜ਼ ਦੇ ਰੁਝੇਵਿਆਂ ਦਰਮਿਆਨ ਹੀ ਅਪਣਾ ਇੱਕ ਹੋਰ ਨਵਾਂ ਗਾਣੇ ਵੀ ਜਾਰੀ ਕਰਨਗੇ, ਜਿਸ ਨੂੰ ਉਨ੍ਹਾਂ ਵੱਲੋਂ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ (Music Platform) ਅਤੇ ਚੈੱਨਲਸ ਉਪਰ ਰਿਲੀਜ਼ ਕੀਤਾ ਜਾਵੇਗਾ।ਉਕਤ ਅਧੀਨ ਹੀ ਸਾਹਮਣੇ ਆਉਣ ਜਾ ਰਹੇ ਇਸ ਗਾਣੇ 'ਕੰਪਲੀਮੈਂਟ' ਨੂੰ ਆਵਾਜ਼ ਗੁਰਨਾਮ ਭੁੱਲਰ ਵੱਲੋਂ ਦਿੱਤੀ ਹੈ, ਜਦਕਿ ਇਸ ਦਾ ਗੀਤ-ਸੰਗੀਤ ਅਤੇ ਮਿਊਜ਼ਿਕ ਵੀਡੀਓ ਸੰਯੋਜਨ ਵਾਇਰਸ, ਕਪਤਾਨ, ਟਰਿਊ ਮੇਕਰਸ ਦੁਆਰਾ ਅੰਜ਼ਾਮ ਦਿੱਤਾ ਗਿਆ ਹੈ।ਅਪਣੇ ਗਾਣੇ 'ਮੌਰ ਬਿਊਟੀਫੁੱਲ' ('More Beautiful') ਨੂੰ ਲੈ ਕੇ ਵੀ ਖਾਸੀ ਚਰਚਾ ਦਾ ਕੇਂਦਰ ਬਣੇ ਰਹੇ ਹਨ ਇਹ ਬਾਕਮਾਲ ਗਾਇਕ, ਜਿਸ ਨੂੰ ਆਵਾਜ਼ ਦੇਣ ਦੇ ਨਾਲ-ਨਾਲ ਇਸ ਦੇ ਬੋਲਾਂ ਅਤੇ ਕੰਪੋਜੀਸ਼ਨ ਦੀ ਸਿਰਜਣਾ ਵੀ ਉਨ੍ਹਾਂ ਖੁਦ ਕੀਤੀ ਹੈ, ਜਦ ਇਸ ਦਾ ਸੰਗੀਤ ਡੈਡੀ ਬੀਟਸ ਵੱਲੋਂ ਤਿਆਰ ਕੀਤਾ ਗਿਆ।

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ