ਅਦਾਕਾਰ ਅਤੇ ਗਾਇਕ ਐਮੀ ਵਿਰਕ ਦੇ ਨਵੇਂ ਗਾਣੇ ਦਾ ਐਲਾਨ

ਅਦਾਕਾਰ ਅਤੇ ਗਾਇਕ ਐਮੀ ਵਿਰਕ ਦੇ ਨਵੇਂ ਗਾਣੇ ਦਾ ਐਲਾਨ

Chandigarh,09,JUN,2025,(Azad Soch News):- ਅਦਾਕਾਰ ਅਤੇ ਗਾਇਕ ਐਮੀ ਵਿਰਕ, ਜੋ ਅਪਣਾ ਨਵਾਂ ਗਾਣਾ ਬੂਸਟਰ, ਜਿਸ ਨੂੰ ਉਨ੍ਹਾਂ ਦੁਆਰਾ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਕੀਤਾ ਜਾਵੇਗਾ,'ਵਾਈਟ ਹਿੱਲ ਮਿਊਜ਼ਿਕ' (White Hill Music) ਦੇ ਲੇਬਲ ਅਧੀਨ ਸੰਗੀਤਕ ਮਾਰਕੀਟ ਵਿੱਚ ਜਾਰੀ ਕੀਤੇ ਜਾ ਰਹੇ ਉਕਤ ਗਾਣੇ ਦਾ ਸੰਗੀਤ ਗੀਤ ਦੁਆਰਾ ਤਿਆਰ ਕੀਤਾ ਗਿਆ ਹੈ, ਜਦਕਿ ਇਸ ਦੇ ਬੋਲ ਅਤੇ ਕੰਪੋਜੀਸ਼ਨ (Composition) ਦੀ ਸਿਰਜਣਾ ਕਪਤਾਨ ਵੱਲੋਂ ਕੀਤੀ ਗਈ ਹੈ, ਜਿੰਨ੍ਹਾਂ ਵੱਲੋਂ ਸਿਰਜਿਤ ਕੀਤੇ ਗਏ ਬੇਸ਼ੁਮਾਰ ਗੀਤ ਮਕਬੂਲੀਅਤ ਦੇ ਕਈ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ।10 ਜੂਨ ਨੂੰ ਵੱਡੇ ਪੱਧਰ ਉਪਰ ਸੰਗੀਤਕ ਮਾਰਕੀਟ ਵਿਚ ਪੇਸ਼ ਕੀਤੇ ਜਾ ਰਹੇ ਉਕਤ ਬੀਟ ਸੋਂਗ ਦਾ ਮਿਊਜ਼ਿਕ ਵੀਡੀਓ (Music Video)  ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਦੀ ਨਿਰਦੇਸ਼ਨਾਂ ਅਗਮ ਮਾਨ ਅਤੇ ਅਸੀਮ ਮਾਨ ਦੁਆਰਾ ਕੀਤੀ ਗਈ ਹੈ, ਜਿੰਨਾਂ ਦੀ ਬਿਹਤਰੀਨ ਨਿਰਦੇਸ਼ਨ ਸਮਰੱਥਾ ਦਾ ਪ੍ਰਗਟਾਵਾ ਕਰਵਾਉਂਦੇ ਉਕਤ ਸੰਗੀਤਕ ਵੀਡੀਓ ਨੂੰ ਚਾਰ ਚੰਨ ਲਾਉਣ ਵਿੱਚ ਐਮੀ ਵਿਰਕ (Ammy Virk) ਦੀ ਸ਼ਾਨਦਾਰ ਫੀਚਰਿੰਗ (Excellent Featuring) ਵੀ ਅਹਿਮ ਭੂਮਿਕਾ ਨਿਭਾਵੇਗੀ।

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ