ਇੱਕ ਹੋਰ ਵੱਡੀ ਅਤੇ ਬਹੁ-ਚਰਚਿਤ ਪੰਜਾਬੀ ਫਿਲਮ 'ਮਝੈਲ' ਦਰਸ਼ਕਾਂ ਦੇ ਸਨਮੁੱਖ
By Azad Soch
On
Chandigarh, 20 DEC,2024,(Azad Soch News):- ਪੰਜਾਬੀ ਸਿਨੇਮਾ ਦੇ ਐਕਸ਼ਨ ਸਟਾਰ ਵਜੋਂ ਚੌਖੀ ਭੱਲ ਸਥਾਪਿਤ ਕਰ ਚੁੱਕੇ ਹਨ ਦੇਵ ਖਰੌੜ, ਜੋ ਅਪਣੀ ਇੱਕ ਹੋਰ ਵੱਡੀ ਅਤੇ ਬਹੁ-ਚਰਚਿਤ ਪੰਜਾਬੀ ਫਿਲਮ 'ਮਝੈਲ' ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿਸ ਦਾ ਟਾਈਟਲ ਟ੍ਰੈਕ 'ਮਝੈਲ' ਕੱਲ੍ਹ ਵੱਡੇ ਪੱਧਰ ਉੱਪਰ ਲਾਂਚ ਕੀਤਾ ਜਾ ਰਿਹਾ ਹੈ'ਗੀਤ ਐਮਪੀ3' ਅਤੇ 'ਜੇਬੀਸੀਓ ਫਿਲਮਜ਼' ਦੇ ਬੈਨਰ ਹੇਠ ਨਿਰਮਾਤਾ ਕੇਵੀ ਢਿੱਲੋਂ ਅਤੇ ਅਨਮੋਲ ਸਾਹਨੀ ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਦਾ ਨਿਰਦੇਸ਼ਨ ਧੀਰਜ ਕੇਦਾਰਨਾਥ ਰਤਨ (Directed by Dheeraj Kedarnath Ratan) ਵੱਲੋਂ ਕੀਤਾ ਗਿਆ ਹੈ, ਜੋ ਇੰਨੀ ਦਿਨੀਂ ਅਪਣੀ ਇੱਕ ਹੋਰ ਬਿੱਗ ਸੈੱਟਅੱਪ ਪੰਜਾਬੀ ਫਿਲਮ 'ਸ਼ੌਂਕੀ ਸਰਦਾਰ' (Big Setup Punjabi Movie 'Shonki Sardar') ਨੂੰ ਵੀ ਰਿਲੀਜਿੰਗ ਛੋਹਾਂ ਦੇ ਰਹੇ ਹਨ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


