ਆਰੀਅਨ ਖਾਨ ਬਤੌਰ ਨਿਰਦੇਸ਼ਕ ਬਾਲੀਵੁੱਡ ਡੈਬਿਊ ਕਰਨਗੇ

ਆਰੀਅਨ ਖਾਨ ਬਤੌਰ ਨਿਰਦੇਸ਼ਕ ਬਾਲੀਵੁੱਡ ਡੈਬਿਊ ਕਰਨਗੇ

New Mumbai,27 May,2024,(Azad Soch News):- ਆਰੀਅਨ ਖਾਨ ਬਤੌਰ ਨਿਰਦੇਸ਼ਕ ਬਾਲੀਵੁੱਡ ਡੈਬਿਊ ਕਰਨਗੇ,ਉਨ੍ਹਾਂ ਦਾ ਪਹਿਲਾ ਪ੍ਰੋਜੈਕਟ ‘ਸਟਾਰਡਮ’ ਹੈ ਜੋ 6 ਐਪੀਸੋਡ ਦੀ ਵੈੱਬ ਸੀਰੀਜ਼ ਹੈ,ਆਰੀਅਨ ਖਾਨ ਨੇ ਇਸ ਸੀਰੀਜ਼ ਦੀ ਸ਼ੂਟਿੰਗ ਪੂਰੀ ਕਰ ਲਈ ਹੈ ਅਤੇ ਰੈਪ ਅੱਪ ਪਾਰਟੀ ਦਾ ਵੀਡੀਓ ਵਾਇਰਲ (Video Viral) ਹੋ ਰਿਹਾ ਹੈ,ਆਰੀਅਨ ਖਾਨ ਨੇ ਆਪਣੇ ਪਿਤਾ ਸ਼ਾਹਰੁਖ ਖਾਨ ਦੀ ਕੰਪਨੀ ਰੈੱਡ ਚਿਲੀਜ਼ ਐਂਟਰਟੇਨਮੈਂਟ (Company Red Chillies Entertainment) ਦੇ ਤਹਿਤ ਵੈੱਬ ਸੀਰੀਜ਼ ‘ਸਟਾਰਡਮ’ ਬਣਾਈ ਹੈ,ਫਿਲਹਾਲ ਫਿਲਮ ਦੀ ਸ਼ੂਟਿੰਗ ਖਤਮ ਹੋ ਚੁੱਕੀ ਹੈ ਅਤੇ ਇਸਦੀ ਪੂਰੀ ਜਾਣਕਾਰੀ ਅਧਿਕਾਰਤ ਤੌਰ ‘ਤੇ ਸਾਂਝੀ ਕੀਤੀ ਜਾਵੇਗੀ,ਆਰੀਅਨ ਖਾਨ (Aryan Khan) ਨੇ ਹਾਲ ਹੀ ‘ਚ ਰੈੱਡ ਚਿਲੀਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੇ ਆਪਣੇ ਸ਼ੋਅ ‘ਸਟਾਰਡਮ’ ਦੀ ਸ਼ੂਟਿੰਗ ਪੂਰੀ ਕੀਤੀ ਹੈ,ਪੂਰੀ ਕਾਸਟ ਅਤੇ ਕਰੂ ਨੇ ਇਸ ਖੁਸ਼ੀ ਨੂੰ ਰੈਪ-ਅੱਪ ਪਾਰਟੀ ਦੇ ਨਾਲ ਮਨਾਇਆ,ਇਸ ਸਬੰਧੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ,ਜਿਸ ਵਿੱਚ ਆਰੀਅਨ ਖਾਨ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ,ਸ਼ਾਹਰੁਖ ਖਾਨ,ਰਣਬੀਰ ਕਪੂਰ ਅਤੇ ਰਣਵੀਰ ਸਿੰਘ ਵੈੱਬ ਸੀਰੀਜ਼ ਸਟਾਰਡਮ ‘ਚ ਕੈਮਿਓ ਵੀ ਹੋਣਗੇ।

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ