ਗਾਇਕ-ਅਦਾਕਾਰ ਬੱਬੂ ਮਾਨ ਨੇ ਕੀਤਾ ਨਵੇਂ ਗੀਤ 'ਦਿਲ ਤੇ ਨਾ ਲਾਈਂ' ਦਾ ਐਲਾਨ

ਗਾਇਕ-ਅਦਾਕਾਰ ਬੱਬੂ ਮਾਨ ਨੇ ਕੀਤਾ ਨਵੇਂ ਗੀਤ 'ਦਿਲ ਤੇ ਨਾ ਲਾਈਂ' ਦਾ ਐਲਾਨ

Chandigarh,30,NOV(Azad Soch News):- ਗਾਇਕ-ਅਦਾਕਾਰ ਬੱਬੂ ਮਾਨ (Singer-Actor Babbu Mann), ਜੋ ਫਿਲਮਾਂ ਦੀ ਵੱਧ ਰਹੀ ਮਸਰੂਫ਼ੀਅਤ ਦੇ ਨਾਲ ਆਪਣਾ ਨਵਾਂ ਗਾਣਾ 'ਦਿਲ ਤੇ ਨਾ ਲਾਈਂ' ਸੰਗੀਤ ਪ੍ਰੇਮੀਆਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿੰਨ੍ਹਾਂ ਦਾ ਇਹ ਸਦਾ ਬਹਾਰ ਟ੍ਰੈਕ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ (Musical Platform) ਉਪਰ ਅਪਣੀ ਮੌਜ਼ੂਦਗੀ ਦਰਜ ਕਰਵਾਏਗਾ,'ਬੁਲ 18' ਅਤੇ ਬੱਬੂ ਮਾਨ ਵੱਲੋਂ ਸੰਗੀਤਕ ਮਾਰਕੀਟ ਵਿੱਚ ਗ੍ਰੇਡ ਪੱਧਰ ਉੱਪਰ ਲਾਂਚ ਕੀਤੇ ਜਾ ਰਹੇ ਇਸ ਗਾਣੇ ਦੇ ਬੋਲ, ਕੰਪੋਜੀਸ਼ਨ ਅਤੇ ਸੰਗੀਤ ਦੀ ਸਿਰਜਣਾ ਬੱਬੂ ਮਾਨ ਵੱਲੋਂ ਖੁਦ ਕੀਤੀ ਗਈ ਹੈ, ਜਿੰਨ੍ਹਾਂ ਦੁਆਰਾ ਅਨੂਠੇ ਸੰਗੀਤ ਸੰਯੋਜਨ ਅਧੀਨ ਤਿਆਰ ਕੀਤੇ ਗਏ ਇਸ ਗਾਣੇ ਦਾ ਮਿਊਜ਼ਿਕ ਵੀਡੀਓ (Music Video) ਵੀ ਬੇਹੱਦ ਖੂਬਸੂਰਤ ਬਣਾਇਆ ਜਾ ਰਿਹਾ ਹੈ, ਜਿਸ ਨੂੰ ਕਾਫ਼ੀ ਵਿਸ਼ਾਲ ਕੈਨਵਸ ਅਤੇ ਆਲੀਸ਼ਾਨਤਾ ਭਰੇ ਸੈੱਟਅੱਪ ਵਜ਼ੂਦ ਅਧੀਨ ਸਾਹਮਣੇ ਲਿਆਂਦਾ ਜਾ ਰਿਹਾ ਹੈ।

Advertisement

Latest News

100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप 100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप
*100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप* *कथनी-करनी एकै सार, जुल्म रहैया न...
'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ
Haryana News: ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ 'ਚ 804 ਕਰੋੜ ਰੁਪਏ ਦਾ ਏਜੰਡਾ ਪਾਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ
ਨਵੀਂ ਵੰਦੇ ਭਾਰਤ ਟਰੇਨ ਲਾਂਚ ਲਈ ਤਿਆਰ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-01-2025 ਅੰਗ 643