ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ
By Azad Soch
On
New Delhi,12 July,2024,(Azad Soch News):- ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦਾ ਕੋਰੋਨਾ ਟੈਸਟ ਪਾਜ਼ੇਟਿਵ (Corona Test Positive) ਆਇਆ ਹੈ,ਅਦਾਕਾਰ ਨੂੰ ਆਪਣੀ ਨਵੀਂ ਫ਼ਿਲਮ 'ਸਰਫਿਰਾ' ਦੀ ਪ੍ਰਮੋਸ਼ਨ ਦੌਰਾਨ ਕੋਰੋਨਾ ਹੋ ਗਿਆ ਹੈ,ਸ਼ੁੱਕਰਵਾਰ ਨੂੰ ਆਪਣੀ ਰਿਪੋਰਟ 'ਚ ਇਹ ਵੱਡਾ ਖੁਲਾਸਾ ਹੋਇਆ ਹੈ,ਇਸ ਖ਼ਬਰ ਤੋਂ ਬਾਅਦ ਪ੍ਰਮੋਸ਼ਨ ਦੌਰਾਨ ਮੌਜੂਦ ਲੋਕ ਵੀ ਚੌਕਸ ਹੋ ਗਏ ਹਨ,ਫ਼ਿਲਮ 'ਸਰਫਿਰਾ' ਦੀ ਪ੍ਰਮੋਸ਼ਨ ਕਰ ਰਹੇ ਸਨ,ਸਮਾਗਮ ਦੌਰਾਨ ਉਨ੍ਹਾਂ ਦੀ ਸਿਹਤ ਥੋੜੀ ਵਿਗੜ ਗਈ,ਕੁਝ ਸਮੇਂ ਬਾਅਦ ਖ਼ਬਰ ਆਈ ਕਿ ਉਸ ਦੀ ਪ੍ਰਮੋਸ਼ਨ ਟੀਮ ਦੇ ਕੁਝ ਮੈਂਬਰ ਕੋਰੋਨਾ ਪਾਜ਼ੀਟਿਵ (Corona Positive) ਪਾਏ ਗਏ ਹਨ,ਸੂਚਨਾ ਮਿਲਦੇ ਹੀ ਅਕਸ਼ੈ ਕੁਮਾਰ ਨੇ ਵੀ ਆਪਣਾ ਕੋਰੋਨਾ ਟੈਸਟ (Corona Test) ਕਰਵਾਇਆ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


