ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ

ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ

Amritsar Sahib,02 JAN,2025,(Azad Soch News):- ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਵਿਖੇ ਦਰਸ਼ਨ ਕਰਨ ਪੁੱਜੇ, ਉਨ੍ਹਾਂ ਗੁਰੂ ਘਰ ਵਿਖੇ ਨਵੇਂ ਸਾਲ ਦੀ ਆਮਦ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ,ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Sri Darbar Sahib Ji)  ਆ ਕੇ ਰੂਹ ਨੂੰ ਸਕੂਨ ਮਿਲਦਾ ਹੈ,ਮੈਂ ਖ਼ੁਸ਼ ਹਾਂ ਕਿ ਇਸ ਵਾਰ ਮੈਂ ਨਵੇਂ ਸਾਲ ਮੌਕੇ ਗੁਰੂ ਘਰ ਵਿਖੇ ਮੱਥਾ ਟੇਕਿਆ,ਪੱਤਰਕਾਰਾਂ ਵੱਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ (Punjabi Singer Diljit Dosanjh) ਬਾਰੇ ਪੁੱਛੇ ਗਏ ਸਵਾਲ ‘ਤੇ ਸੁਨੀਲ ਸ਼ੈਟੀ ਨੇ ਕਿਹਾ ਕਿ ਦਿਲਜੀਤ ਬਾਰਡਰ ਫਿਲਮ ‘ਚ ਵਧੀਆ ਕੰਮ ਕਰ ਰਿਹਾ ਹੈ,ਲੋਕਾਂ ਦਾ ਆਸ਼ੀਰਵਾਦ ਹਮੇਸ਼ਾ ਉਸ ਦੇ ਨਾਲ ਰਹੇਗਾ, ਮੈਂ ਚਾਹੁੰਦਾ ਹਾਂ ਕਿ ਉਹ ਹੋਰ ਵੀ ਵੱਡਾ ਸਟਾਰ ਬਣੇ।

Advertisement

Latest News

ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Noida,07 FEB,2025,(Azad Soch News):-  ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...
PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਇਸ ਤਾਰੀਖ ਤੱਕ ਹੋ ਸਕਦੀ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-02-2025 ਅੰਗ 735
Realme ਫਰਵਰੀ 'ਚ GT 7 ਪ੍ਰੋ ਰੇਸਿੰਗ ਐਡੀਸ਼ਨ ਫੋਨ ਲਾਂਚ ਕਰ ਰਿਹਾ ਹੈ
ਅਮਰੀਕੀ ਰਿਪਬਲਿਕਨ ਸੈਨੇਟਰ ਰਿਕ ਸਕਾਟ ਅਤੇ ਜੌਨ ਕੈਨੇਡੀ ਨੇ ਬਿਡੇਨ ਪ੍ਰਸ਼ਾਸਨ ਦੇ ਉਸ ਨਿਯਮ ਨੂੰ ਉਲਟਾਉਣ ਦੇ ਉਦੇਸ਼ ਨਾਲ ਇੱਕ ਪ੍ਰਸਤਾਵ ਪੇਸ਼ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ
ਚਮਕੀਲਾ ਦੀ ਸਫ਼ਲਤਾ ਤੋਂ ਬਾਅਦ ਇਮਤਿਆਜ਼ ਅਲੀ ਨਾਲ ਇੱਕ ਹੋਰ ਫਿਲਮ ਕਰਨਗੇ ਦਿਲਜੀਤ ਦੁਸਾਂਝ