ਬਾਲੀਵੁੱਡ ਫਿਲਮ ਵਿੱਚ ਨਜ਼ਰ ਆਵੇਗੀ ਅਦਾਕਾਰਾ ਸੋਨਮ ਬਾਜਵਾ

ਬਾਲੀਵੁੱਡ ਫਿਲਮ ਵਿੱਚ ਨਜ਼ਰ ਆਵੇਗੀ ਅਦਾਕਾਰਾ ਸੋਨਮ ਬਾਜਵਾ

New Mumbai,08,MAY,2025,(Azad Soch News):- ਅਦਾਕਾਰਾ ਸੋਨਮ ਬਾਜਵਾ (Actress Sonam Bajwa) ਦੀ ਨਵੀਂ ਹਿੰਦੀ ਫ਼ਿਲਮ 'ਦੀਵਾਨੀਅਤ' ਇੰਨੀ-ਦਿਨੀ ਸਿਨੇਮਾਂ ਗਲਿਆਰਿਆ ਵਿੱਚ ਕਾਫ਼ੀ ਚਰਚਾ ਅਤੇ ਖਿੱਚ ਦਾ ਕੇਂਦਰ ਬਿੰਦੂ ਬਣੀ ਹੋਈ ਹੈ। ਇਹ ਫਿਲਮ ਮੁੰਬਈ ਵਿਖੇ ਸ਼ੂਰੂਆਤੀ ਪੜਾਅ ਤੋਂ ਬਾਅਦ ਅਗਲੇ ਸ਼ਡਿਊਲ ਅਧੀਨ ਚੰਡੀਗੜ੍ਹ ਵਿਖੇ ਫਿਲਮਾਂਈ ਜਾ ਰਹੀ ਹੈ, ਜਿਸ ਸਬੰਧਤ ਪ੍ਰੀ-ਪ੍ਰੋਡੋਕਸ਼ਨ ਤਿਆਰੀਆਂ ਨੂੰ ਤੇਜ਼ੀ ਨਾਲ ਅੰਜ਼ਾਮ ਦਿੱਤਾ ਜਾ ਰਿਹਾ ਹੈ।

Advertisement

Latest News

ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ
ਚੰਡੀਗੜ੍ਹ, 11 ਮਾਰਚ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ...
ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ
ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ
ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ
ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਈਰਾਨੀ ਡਰੋਨ ਹਮਲਾ
Xiaomi ਨੇ ਅੱਜ ਆਪਣਾ ਨਵਾਂ ਫਲੈਗਸ਼ਿਪ ਸਮਾਰਟਫੋਨ, Xiaomi 17 Ultra ਲਾਂਚ ਕੀਤਾ ਹੈ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਫੋਨ ‘ਤੇ ਕੀਤੀ ਗੱਲਬਾਤ