ਬਾਲੀਵੁੱਡ ਸਟਾਰ ਐਸ਼ਵਰਿਆ ਰਾਏ ਬੱਚਨ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਅਪੀਲ ਕੀਤੀ

ਏਆਈ-ਜਨਰੇਟਿਡ ਪੋਰਨੋਗ੍ਰਾਫੀ ਵਿਰੁੱਧ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ

ਬਾਲੀਵੁੱਡ ਸਟਾਰ ਐਸ਼ਵਰਿਆ ਰਾਏ ਬੱਚਨ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਅਪੀਲ ਕੀਤੀ

New Mumbai,10,SEP,2025,(Azad Soch News):- ਬਾਲੀਵੁੱਡ ਸਟਾਰ ਐਸ਼ਵਰਿਆ ਰਾਏ ਬੱਚਨ (Bollywood Star Aishwarya Rai Bachchan) ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਹ ਉਸ ਦੀ ਸ਼ਖਸੀਅਤ ਦੇ ਅਧਿਕਾਰਾਂ ਦੀ ਰੱਖਿਆ ਕਰੇ ਅਤੇ ਕੁੱਝ ਵਿਅਕਤੀਆਂ ਨੂੰ ਉਸ ਦੇ ਨਾਮ, ਤਸਵੀਰਾਂ ਅਤੇ ਏਆਈ (AI) ਦੁਆਰਾ ਤਿਆਰ ਕੀਤੀ ਅਸ਼ਲੀਲ ਸਮੱਗਰੀ ਦੀ ਅਣਅਧਿਕਾਰਤ ਵਰਤੋਂ ਤੋਂ ਰੋਕੇ,ਬਾਲੀਵੁੱਡ ਸਟਾਰ ਐਸ਼ਵਰਿਆ ਰਾਏ ਬੱਚਨ ਨੇ ਆਪਣੀ ਪਟੀਸ਼ਨ ਵਿਚ ਕਿਹਾ, ਵਾਲਪੇਪਰ, ਮੱਗ, ਟੀ-ਸ਼ਰਟਾਂ (T-Shirts) ਤੇ ਹੋਰ ਚੀਜ਼ਾਂ ਵੇਚਣ ਲਈ ਫਰਜ਼ੀ ਇੰਟੀਮੇਟ ਤਸਵੀਰਾਂ (Fake Intimate Pictures) ਦੀ ਵਰਤੋਂ ਕੀਤੀ ਗਈ ਹੈ,ਜੋ ਬਿਨਾਂ ਇਜਾਜ਼ਤ ਦੇ ਵੇਚੀਆਂ ਜਾ ਰਹੀਆਂ ਹਨ,ਬਾਲੀਵੁੱਡ ਸਟਾਰ ਐਸ਼ਵਰਿਆ ਰਾਏ ਬੱਚਨ ਕਿਹਾ ਕਿ ਯੂ-ਟਿਊਬ ਸਕ੍ਰੀਨਸ਼ਾਟਾਂ (YouTube Screenshots) ਨਾਲ ਛੇੜਛਾੜ ਕੀਤੀ ਗਈ ਹੈ,ਜਿਹੜੇ ਕਦੇ ਵੀ ਐਸ਼ਵਰਿਆ ਰਾਏ ਦੀਆਂ ਨਹੀਂ ਸਨ,ਇਹ ਸਾਰੇ ਏਆਈ (AI) ਦੁਆਰਾ ਤਿਆਰ ਕੀਤੇ ਗਏ ਹਨ।'

Advertisement

Latest News

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ...
ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ
ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ
ਚੋਣਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ 'ਤੇ ਸਿੱਧਾ ਹਮਲਾ ਹੈ, ਭਾਜਪਾ ਨੇ ਚੋਣਾਂ ਖ਼ਤਮ ਹੋਣ ਤੱਕ ਆਪਣੇ ਇਰਾਦੇ ਛੁਪਾ ਕੇ ਰੱਖੇ: ਹਰਪਾਲ ਸਿੰਘ ਚੀਮਾ
ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ
ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਕੀਤਾ ਪਾਸ : ਸੰਜੀਵ ਅਰੋੜਾ