ਸਲਮਾਨ ਖਾਨ ਦੇ ਘਰ 'ਚ ਬੁਲੇਟ ਪਰੂਫ ਸ਼ੀਸ਼ੇ ਲਗਾਏ ਗਏ
By Azad Soch
On
New Mumbai, 08 JAN,2025,(Azad Soch News):- ਸਲਮਾਨ ਖਾਨ ਦੇ ਘਰ 'ਚ ਬੁਲੇਟ ਪਰੂਫ ਸ਼ੀਸ਼ੇ (Bullet Proof Glass) ਲਗਾਏ ਗਏ ਹਨ। ਪਿਛਲੇ ਸਾਲ ਅਪ੍ਰੈਲ ਵਿਚ ਲਾਰੈਂਸ ਗੈਂਗ ਨਾਲ ਜੁੜੇ ਬਦਮਾਸ਼ਾਂ ਨੇ ਮੁੰਬਈ ਵਿਚ ਸਲਮਾਨ ਦੇ ਗਲੈਕਸੀ ਅਪਾਰਟਮੈਂਟ (Galaxy Apartment) ਵਿਚ ਗੋਲੀਬਾਰੀ ਕੀਤੀ ਸੀ, ਉਦੋਂ ਸਲਮਾਨ ਦੇ ਘਰ 'ਤੇ ਸੁਰੱਖਿਆ ਵਧਾ ਦਿਤੀ ਗਈ ਸੀ। ਹੁਣ ਉਨ੍ਹਾਂ ਦੀ ਬਾਲਕੋਨੀ ਅਤੇ ਖਿੜਕੀਆਂ ਬੁਲੇਟ ਪਰੂਫ ਹੋ ਗਈਆਂ ਹਨ।ਸਲਮਾਨ ਦੇ ਗਲੈਕਸੀ ਅਪਾਰਟਮੈਂਟ 'ਚ ਕੁਝ ਸਮੇਂ ਤੋਂ ਰਿਨੋਵੇਸ਼ਨ ਦਾ ਕੰਮ ਚਲ ਰਿਹਾ ਸੀ। ਹੁਣ ਅਪਾਰਟਮੈਂਟ ਦੀਆਂ ਤਸਵੀਰਾਂ ਸਾਹਮਣੇ ਆਇਆ ਹਨ, ਜਿਸ ਵਿਚ ਉਨ੍ਹਾਂ ਦੀ ਬਾਲਕੋਨੀ ਅਤੇ ਖਿੜਕੀਆਂ ਬੁਲੇਟ ਪਰੂਫ ਸ਼ੀਸ਼ੇ ਨਾਲ ਦਿਖਾਈ ਦੇ ਰਹੀਆਂ ਹਨ।
Related Posts
Latest News
ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
16 Jan 2025 12:28:12
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...