ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਮਹਾਨ ਪਲੇਬੈਕ ਗਾਇਕਾ ਆਸ਼ਾ ਭੋਂਸਲੇ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ
By Azad Soch
On
ਉਨ੍ਹਾਂ ਦੇ ਪੁੱਤਰ ਆਨੰਦ ਭੋਂਸਲੇ ਨੇ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ ਹੈ
New Mumbai,12,April,2026,(Azsd Soch News):- ਸੁਰਾਂ ਦੀ ਮਲਿਕਾ, ਪਦਮ ਵਿਭੂਸ਼ਣ ਅਤੇ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਮਹਾਨ ਪਲੇਬੈਕ ਗਾਇਕਾ ਆਸ਼ਾ ਭੋਂਸਲੇ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪੁੱਤਰ ਆਨੰਦ ਭੋਂਸਲੇ ਨੇ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਥਕਾਵਟ ਅਤੇ ਛਾਤੀ ਵਿੱਚ ਇਨਫੈਕਸ਼ਨ (Chest Infection) ਦੀ ਸਮੱਸਿਆ ਨਾਲ ਜੂਝ ਰਹੇ ਸਨ।
ਅੰਤਿਮ ਵਿਦਾਇਗੀ: ਕੱਲ੍ਹ ਸ਼ਾਮ 4 ਵਜੇ ਸ਼ਿਵਾਜੀ ਪਾਰਕ ਵਿਖੇ
ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਆਸ਼ਾ ਜੀ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੀ ਦੇਹ ਨੂੰ 13 ਅਪ੍ਰੈਲ, ਸੋਮਵਾਰ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਘਰ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਸ਼ਾਮ 4 ਵਜੇ ਦਾਦਰ ਦੇ ਸ਼ਿਵਾਜੀ ਪਾਰਕ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇuਗਾ।
Advertisement
Latest News
12 Apr 2026 23:45:40
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ...
