ਦੇਵ ਖਰੌੜ ਅਤੇ ਨੀਰੂ ਬਾਜਵਾ ਦੀ ਨਵੀਂ ਪੰਜਾਬੀ ਫਿਲਮ 'ਮਧਾਣੀਆਂ' ਦੀ ਸ਼ੂਟਿੰਗ ਜਲਦ ਹੀ ਹੋਵੇਗੀ ਖ਼ਤਮ
By Azad Soch
On
Chandigarh,23,APRIL,2025,(Azad Soch News):- ਮਧਾਣੀਆਂ', ਜਿਸ ਦੇ ਆਖਰੀ ਚਰਨ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ, ਜਿਸ ਸੰਬੰਧਤ ਸ਼ੈਡਿਊਲ (Schedule) ਦਾ ਅਦਾਕਾਰ ਦੇਵ ਖਰੌੜ ਅਤੇ ਅਦਾਕਾਰਾ ਨੀਰੂ ਬਾਜਵਾ (Actress Neeru Bajwa) ਨੂੰ ਉਚੇਚਾ ਹਿੱਸਾ ਬਣਾਇਆ ਗਿਆ ਹੈ,'ਪ੍ਰਭ ਸਟੂਡਿਓਜ਼' ਅਤੇ 'ਨਵ ਬਾਜਵਾ ਫਿਲਮਜ਼' ਵੱਲੋਂ ਪੇਸ਼ ਕੀਤੀ ਜਾਣ ਵਾਲੀ ਉਕਤ ਫਿਲਮ ਦਾ ਨਿਰਮਾਣ ਪ੍ਰਭਸ਼ਰਨ ਸਿੰਘ, ਪਰਮੀਤ ਕੌਰ ਅਤੇ ਜਸਲੀਨ ਕੌਰ ਕਰ ਰਹੇ ਹਨ, ਜਦਕਿ ਲੇਖਣ ਅਤੇ ਨਿਰਦੇਸ਼ਨ ਨਵ ਬਾਜਵਾ ਵੱਲੋਂ ਕੀਤਾ ਜਾ ਰਿਹਾ ਹੈ, ਜਿੰਨ੍ਹਾਂ ਦੀ ਨਿਰਦੇਸ਼ਨਾਂ ਹੇਠ ਬਣ ਰਹੀ ਇਸ ਮਲਟੀ-ਸਟਾਰਰ ਫਿਲਮ ਵਿੱਚ ਪਾਲੀਵੁੱਡ ਦੇ ਕਈ ਮੰਨੇ-ਪ੍ਰਮੰਨੇ ਸਿਤਾਰਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


