ਚਮਕੀਲਾ ਦੀ ਸਫ਼ਲਤਾ ਤੋਂ ਬਾਅਦ ਇਮਤਿਆਜ਼ ਅਲੀ ਨਾਲ ਇੱਕ ਹੋਰ ਫਿਲਮ ਕਰਨਗੇ ਦਿਲਜੀਤ ਦੁਸਾਂਝ
By Azad Soch
On
New Mumabi, 07 FEB,2025,(Azad Soch News):- ਬਾਇਓਪਿਕ 'ਅਮਰ ਸਿੰਘ ਚਮਕੀਲਾ' ਦਾ ਅਹਿਮ ਅਤੇ ਲੀਡਿੰਗ ਹਿੱਸਾ ਰਹੇ ਹਨ ਸਟਾਰ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ (Actor Diljit Dusanjh) ਜੋ ਇੱਕ ਵਾਰ ਮੁੜ ਇਮਤਿਆਜ਼ ਇਮਤਿਆਜ਼ ਅਲੀ ਦੀ ਨਿਰਦੇਸ਼ਨਾਂ ਹੇਠ ਕੰਮ ਕਰਨ ਜਾ ਰਹੇ ਹਨ, ਜਿੰਨ੍ਹਾਂ ਦੀ ਜਲਦ ਫਲੌਰ ਉਪਰ ਜਾ ਰਹੀ ਇਸ ਫਿਲਮ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਅਤੇ ਦਿੱਗਜ ਅਦਾਕਾਰ ਨਸੀਰੂਦੀਨ ਸ਼ਾਹ ਵੀ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ,ਪੀਰੀਅਡ ਫਿਲਮ (Period Film) ਦੇ ਰੂਪ ਵਿੱਚ ਸਾਹਮਣੇ ਲਿਆਂਦੀ ਜਾ ਰਹੀ ਇਸ ਮਲਟੀ-ਸਟਾਰਰ ਫਿਲਮ ਵਿੱਚ ਦਿਲਜੀਤ ਦੁਸਾਂਝ, ਵੇਦਾਂਗ ਰੈਨਾ ਅਤੇ ਨਸੀਰੂਦੀਨ ਸ਼ਾਹ ਲੀਡਿੰਗ ਕਿਰਦਾਰ ਅਦਾ ਕਰਨ ਜਾ ਰਹੇ, ਜੋ ਪਹਿਲੀ ਵਾਰ ਕਿਸੇ ਫਿਲਮ ਲਈ ਇਕੱਠਿਆਂ ਸਕ੍ਰੀਨ ਸ਼ੇਅਰ ਕਰਨਗੇ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


