ਦਿਲਜੀਤ ਦੁਸਾਂਝ ਨੇ ਆਪਣੀ ਨਵੀਂ ਐਲਬਮ 'ਔਰਾ' ਦਾ ਐਲਾਨ ਕਰ ਦਿੱਤਾ
By Azad Soch
On
Patiala, 08,OCT,2025,(Azad Soch News):- ਦਿਲਜੀਤ ਦੁਸਾਂਝ ਨੇ ਆਪਣੀ ਨਵੀਂ ਐਲਬਮ 'ਔਰਾ' ਦਾ ਐਲਾਨ ਕਰ ਦਿੱਤਾ। ਪ੍ਰਸ਼ੰਸਕ ਇਸ ਐਲਬਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਹੁਣ ਆਖਿਰਕਾਰ ਦਰਸ਼ਕਾਂ ਦਾ ਇੰਤਜ਼ਾਰ ਖਤਮ ਹੋਣ ਜਾ ਰਿਹਾ ਹੈ। ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ (Instagram Account) 'ਤੇ ਪੋਸਟ ਸ਼ੇਅਰ ਕਰਦੇ ਹੋਏ ਇਸ ਐਲਬਮ ਦਾ ਐਲਾਨ ਕੀਤਾ ਹੈ। ਇਸ ਦੌਰਾਨ ਦਿਲਜੀਤ ਨੇ ਦੋ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਵਿੱਚ ਐਲਬਮ ਦਾ ਕਵਰ ਵੀ ਸ਼ਾਮਲ ਹੈ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਕੈਪਸ਼ਨ ਵਿੱਚ ਲਿਖਿਆ,"Aura ਫਰੰਟ ਕਵਰ ਅਤੇ ਟ੍ਰੈਕਲਿਸਟ ਸੈਕਸੀ ਗਾਣੇ ਸੈਕਸੀ ਡਾਂਸ ਲਈ 15 ਅਕਤਬੂਰ ਨੂੰ ਰਿਲੀਜ਼ ਹੋ ਰਹੀ ਹੈ।"
Latest News
08 Nov 2025 21:27:03
ਹੁਸ਼ਿਆਰਪੁਰ, 8 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ...

