ਦਿਲਜੀਤ ਦੋਸਾਂਝ ਆਪਣੀ ਨਵੀਂ ਫਿਲਮ ਦੀ ਸ਼ੂਟਿੰਗ ਲਈ ਤਿਆਰ

ਦਿਲਜੀਤ ਦੋਸਾਂਝ ਆਪਣੀ ਨਵੀਂ ਫਿਲਮ ਦੀ ਸ਼ੂਟਿੰਗ ਲਈ ਤਿਆਰ

Chandigarh, 14, FEB,2025,(Azad Soch News):-  ਹੁੰਦਲ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ (Actor Diljit Dosanjh) ਦੀ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਪੰਜਾਬੀ ਫ਼ਿਲਮ 'ਸਰਦਾਰ ਜੀ 3' ਦਾ ਨਿਰਦੇਸ਼ਨ ਕਰਨਗੇ।ਇਸ ਫਿਲਮ ਦੀ ਸ਼ੂਟਿੰਗ ਲਈ ਉਹ ਜਲਦ ਹੀ ਵਿਦੇਸ਼ ਰਵਾਨਾ ਹੋਣ ਜਾ ਰਹੇ ਹਨ। ਸਾਲ 2021 ਵਿੱਚ ਰਿਲੀਜ਼ ਹੋਈ ਵੈੱਬ ਸੀਰੀਜ਼ 'ਵਾਰਨਿੰਗ' (Web Series 'Warning) ਨਾਲ ਚਰਚਾ ਵਿੱਚ ਆਏ ਇਹ ਨੌਜਵਾਨ ਅਤੇ ਪ੍ਰਤਿਭਾਵਾਨ ਨਿਰਦੇਸ਼ਕ ਬਹੁਤ ਘੱਟ ਸਮੇਂ ਵਿੱਚ ਹੀ ਪੰਜਾਬੀ ਫ਼ਿਲਮ ਉਦਯੋਗ ਵਿੱਚ ਮਜਬੂਤ ਪੈੜਾ ਸਥਾਪਿਤ ਕਰਨ ਵਿੱਚ ਸਫ਼ਲ ਰਹੇ ਹਨ। ਉਨ੍ਹਾਂ ਵੱਲੋਂ ਨਿਰਦੇਸ਼ਿਤ ਕੀਤੀਆਂ ਫਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਇੰਨਾਂ ਵਿੱਚ 'ਵਾਰਨਿੰਗ 2', 'ਬੱਬਰ' ਅਤੇ 'ਬੀਬੀ ਰਜਨੀ' ਆਦਿ ਸ਼ਾਮਿਲ ਰਹੀਆਂ ਹਨ, ਜਿਨਾਂ ਵਿੱਚੋਂ ਹਰ ਫਿਲਮ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਗਿਆ ਹੈ

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ