ਡਰਾਮਾ ਕੁਇਨ ਰਾਖੀ ਸਾਵੰਤ ਦੀ ਅਚਾਨਕ ਤਬੀਅਤ ਵਿਗੜ ਗਈ
By Azad Soch
On
New Mumbai,15 May,2024,(Azad Soch News):- ਡਰਾਮਾ ਕੁਇਨ ਰਾਖੀ ਸਾਵੰਤ (Drama Queen Rakhi Sawant) ਦੀ ਅਚਾਨਕ ਤਬੀਅਤ ਵਿਗੜ ਗਈ ਹੈ,ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ,ਜਾਣਕਾਰੀ ਮੁਤਾਬਕ ਰਾਖੀ ਸਾਵੰਤ ਕਿਸੇ ਗੰਭੀਰ ਬੀਮਾਰੀ ਨਾਲ ਜੂਝ ਰਹੇ ਹਨ,ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ,ਹਸਪਤਾਲ ਦੇ ਬੈੱਡ ਤੋਂ ਉਨ੍ਹਾਂ ਦੀਆਂ ਫੋਟੋਆਂ ਸੋਸ਼ਲ ਮੀਡੀਆ (Photos Social Media) ‘ਤੇ ਵਾਇਰਲ ਹੋ ਰਹੀਆਂ ਹਨ,ਜਿਸ ਵਿਚ ਦੇਖਿਆ ਜਾ ਸਕਦਾ ਹੈ,ਕਿ ਉਹ ਬੇਹੋਸ਼ ਬਿਸਤਰ ‘ਤੇ ਲੇਟੀ ਹੋਈ ਹੈ,ਡਰਾਮਾ ਕੁਇਨ ਰਾਖੀ ਸਾਵੰਤ ਦੇ ਫੈਨਸ ਨੂੰ ਝਟਕਾ ਲੱਗਾ ਹੈ,ਹੁਣ ਜਿਹੇ ਰਾਖੀ ਸਾਵੰਤ ਦੁਬਈ (Rakhi Sawant Dubai) ਤੋਂ ਪਰਤੀ ਹੈ ਤੇ ਉਨ੍ਹਾਂ ਦੀਆਂ ਵੀਡੀਓਜ਼ ਆਏ ਦਿਨ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
Related Posts
Advertisement
Latest News
15 Apr 2026 23:58:37
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ...
