ਮਸ਼ਹੂਰ ਅਦਾਕਾਰ ਰਣਵੀਰ ਸਿੰਘ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰਿਆ ਸੰਦੇਸ਼ ਮਿਲਿਆ ਹੈ

ਮਸ਼ਹੂਰ ਅਦਾਕਾਰ ਰਣਵੀਰ ਸਿੰਘ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰਿਆ ਸੰਦੇਸ਼ ਮਿਲਿਆ ਹੈ

New Mumbai,11,FEB,2026,(Azad Soch News):-  ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਵੀਰ ਸਿੰਘ ਨੂੰ ਲੈ ਕੇ ਇੱਕ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ,ਬਾਲੀਵੁੱਡ (Bollywood) ਦੇ ਮਸ਼ਹੂਰ ਅਦਾਕਾਰ ਰਣਵੀਰ ਸਿੰਘ  ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰਿਆ ਸੰਦੇਸ਼ ਮਿਲਿਆ ਹੈ,ਜਿਸ ਵਿੱਚ ਉਨ੍ਹਾਂ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ,ਇਹ ਧਮਕੀ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਵੀਰ ਸਿੰਘ ਨੂੰ ਇੱਕ ਵਾਟਸਐਪ ਵਾਇਸ ਨੋਟ ਰਾਹੀਂ ਭੇਜੀ ਗਈ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਦਾਕਾਰ ਰਣਵੀਰ ਸਿੰਘ ਨੇ ਤੁਰੰਤ ਮੁੰਬਈ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਵੀਰ ਸਿੰਘ (Famous Bollywood Actor Ranveer Singh) ਅਤੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੀਪਿਕਾ ਪਾਦੂਕੋਣ (Famous Actress Deepika Padukone) ਦੇ ਘਰ ਦੀ ਸੁਰੱਖਿਆ ਚਾਕ-ਚੌਬੰਦ ਕਰ ਦਿੱਤੀ ਹੈ,ਪੁਲਿਸ (Police) ਫਿਲਹਾਲ ਮੁਲਜ਼ਮ ਦੀ ਤਲਾਸ਼ ਵਿੱਚ ਜੁੱਟੀ ਹੋਈ ਹੈ।

Advertisement

Latest News

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ  ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ
ਚੰਡੀਗੜ੍ਹ, 11 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ...
ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ
ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ