ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ’ਪੰਜਾਬ 95’ 7 ਫਰਵਰੀ ਨੂੰ ਰਿਲੀਜ਼ ਹੋਵੇਗੀ
By Azad Soch
On
Chandigarh,18,JAN,2025,(Azad Soch News):- ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Actor Diljit Dosanjh) ਦੀ ਫਿਲਮ ’ਪੰਜਾਬ 95’ 7 ਫਰਵਰੀ ਨੂੰ ਰਿਲੀਜ਼ ਹੋਵੇਗੀ,ਅਦਾਕਾਰ ਨੇ ਖੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ ਤੇ ਦੱਸਿਆ ਹੈ ਕਿ ਫਿਲਮ ਵਿਚ ਕੋਈ ਕੱਟ ਨਹੀਂ ਲਗਾਇਆ ਗਿਆ,ਇਸ ਤੋਂ ਪਹਿਲਾਂ ਸੈਂਸਰ ਬੋਰਡ (Sensor Board) ਨੇ ਫਿਲਮ ਵਿਚ 122 ਕੱਟ ਲਾਉਣ ਦਾ ਸੁਝਾਅ ਦਿੱਤਾ ਸੀ,ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ (Jaswant Singh Khalra) ਦੇ ਜੀਵਨ ’ਤੇ ਆਧਾਰਿਤ ਹੈ।
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


