ਪੰਜਾਬੀ ਸਿਨੇਮਾ ਦੇ ਸਟਾਰ ਨਾਇਕ ਗਿੱਪੀ ਗਰੇਵਾਲ ਨੇ ਕੀਤਾ ਨਵੇਂ ਗੀਤ 'ਨਾਗਨੀ' ਦਾ ਐਲਾਨ
By Azad Soch
On
Patiala,20 NOV,2024,(Azad Soch News):- ਪੰਜਾਬੀ ਸਿਨੇਮਾ ਦੇ ਸਟਾਰ ਨਾਇਕ ਵਜੋਂ ਅਪਣਾ ਸ਼ੁਮਾਰ ਕਰਵਾ ਰਹੇ ਗਿੱਪੀ ਗਰੇਵਾਲ (Gippy Grewal) ਦਾ ਨਵਾਂ ਗਾਣਾ 'ਨਾਗਨੀ', (New Song 'Nagni') ਜਿਸ ਦੀ ਪਹਿਲੀ ਝਲਕ ਉਨ੍ਹਾਂ ਵੱਲੋਂ ਜਾਰੀ ਕਰ ਦਿੱਤੀ ਗਈ ਹੈ, ਜੋ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ (Musical Platform) ਉਪਰ ਜਾਰੀ ਹੋਣ ਜਾ ਰਿਹਾ ਹੈ,ਗਿੱਪੀ ਗਰੇਵਾਲ (Gippy Grewal) ਵੱਲੋਂ ਅਪਣੇ ਖੁਦ ਦੇ ਸੰਗੀਤਕ ਲੇਬਲ ਅਧੀਨ ਸਾਹਮਣੇ ਲਿਆਂਦੇ ਜਾ ਰਹੇ ਉਕਤ ਗਾਣੇ ਨੂੰ ਅਵਾਜ਼ਾਂ ਗਿੱਪੀ ਗਰੇਵਾਲ ਅਤੇ ਸਿਮਰਨ ਚੌਧਰੀ ਵੱਲੋਂ ਦਿੱਤੀਆਂ ਗਈਆਂ ਹਨ, ਜਦਕਿ ਇਸ ਦਾ ਸੰਗੀਤ ਅਵੀ ਸਰਾਂ ਦੁਆਰਾ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਵੱਲੋਂ ਪ੍ਰਭਾਵੀ ਸੰਗੀਤ ਸੰਯੋਜਨ ਅਧੀਨ ਸੰਗੀਤਬੱਧ ਕੀਤੇ ਗਏ ਉਕਤ ਗਾਣੇ ਦੀ ਸ਼ਬਦ ਰਚਨਾ ਨਾਗੀ ਵੱਲੋਂ ਅੰਜ਼ਾਮ ਦਿੱਤੀ ਗਈ ਹੈ।
Related Posts
Latest News
12 Nov 2025 07:08:03
Patiala,12,NOV,2025,(Azad Soch News):- ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ।...

