ਗਿੱਪੀ ਗਰੇਵਾਲ ਨੇ ਆਪਣੀ ਨਵੀਂ ਐਲਬਮ 'ਦੇਸੀ ਰੌਕਸਟਾਰ 3' ਦਾ ਐਲਾਨ

 ਗਿੱਪੀ ਗਰੇਵਾਲ ਨੇ ਆਪਣੀ ਨਵੀਂ ਐਲਬਮ 'ਦੇਸੀ ਰੌਕਸਟਾਰ 3' ਦਾ ਐਲਾਨ

Patiala,11,SEP,2025,(Azad Soch News):- ਗਿੱਪੀ ਗਰੇਵਾਲ (Gippy Grewal) ਨੇ ਆਪਣੀ ਨਵੀਂ ਐਲਬਮ 'ਦੇਸੀ ਰੌਕਸਟਾਰ 3' ਦਾ ਐਲਾਨ ਕਰ ਦਿੱਤਾ ਹੈ,ਇਸ ਐਲਬਮ ਦੀ ਰਿਲੀਜ਼ ਡੇਟ (Release Date) ਦਾ ਅਜੇ ਕੋਈ ਖੁਲਾਸਾ ਨਹੀਂ ਹੋਇਆ ਹੈ,ਗਿੱਪੀ ਗਰੇਵਾਲ 'ਦੇਸੀ ਰੌਕਸਟਾਰ' ਅਤੇ 'ਦੇਸੀ ਰੌਕਸਟਾਰ 2' ਐਲਬਮਾਂ ਨੂੰ ਵੀ ਰਿਲੀਜ਼ ਕਰ ਚੁੱਕੇ ਹਨ ਅਤੇ ਹੁਣ 'ਦੇਸੀ ਰੌਕਸਟਾਰ 3' ਐਲਬਮ ਨੂੰ ਰਿਲੀਜ਼ ਕਰਨ ਦੀ ਤਿਆਰੀ ਚੱਲ ਰਹੀ ਹੈ,ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਸਾਲ 2010 ਵਿੱਚ ਗਿੱਪੀ ਗਰੇਵਾਲ ਨੇ ਆਪਣੀ 'ਦੇਸੀ ਰੌਕਸਟਾਰ' ਐਲਬਮ ਰਿਲੀਜ਼ ਕੀਤੀ ਸੀ ਅਤੇ ਸਾਲ 2016 ਵਿੱਚ 'ਦੇਸੀ ਰੌਕਸਟਾਰ 2' ਰਿਲੀਜ਼ ਕੀਤੀ ਗਈ ਸੀ।

Advertisement

Advertisement

Latest News

OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ ਲਾਂਚ ਹੋਵੇਗਾ OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ ਲਾਂਚ ਹੋਵੇਗਾ
New Delhi,07,DEC,2025,(Azad Soch News):-  OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727
ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ