ਪੰਜਾਬੀ ਫੈਮਿਲੀ ਐਂਟਰਟੇਨਰ ਫਿਲਮ ‘ਗੋਡੇ ਗੋਡੇ ਚਾਅ 2’ ਕੱਲ੍ਹ ਰਿਲੀਜ਼ ਲਈ ਪੂਰੀ ਤਰ੍ਹਾਂ ਤਿਆਰ
By Azad Soch
On
ਪਟਿਆਲਾ, 20, ਅਕਤੂਬਰ, 2025, (ਆਜ਼ਾਦ ਸੋਚ ਨਿਊਜ਼):- ਇਸ ਦੀਵਾਲੀ ਵੀਕਐਂਡ ‘ਤੇ ਕੱਲ੍ਹ, 21 ਅਕਤੂਬਰ 2025 ਨੂੰ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫੈਮਿਲੀ ਐਂਟਰਟੇਨਰ ਫਿਲਮ (Punjabi Family Entertainer Film)‘ ਗੋਡੇ ਗੋਡੇ ਚਾਅ 2’ ਰਿਲੀਜ਼ ਕੀਤੀ ਜਾ ਰਹੀ ਹੈ।ਫਿਲਮ ਵਿੱਚ ਐਮੀ ਵਰਕ, ਤਾਨੀਆ, ਗੁਰਜੈਜ਼, ਗੀਤਾਜ਼ ਬਿੰਦਰਾਖੀਆ, ਨਿਕੀਤ ਢਿੱਲੋਂ, ਅਮ੍ਰਿਤ ਐਂਬੀ, ਮਿੰਟੂ ਕਾਪਾ, ਸਰਦਾਰ ਸੋਹੀ, ਨਿਰਮਲ ਰਿਸ਼ੀ, ਰੂਪਿੰਦਰ ਰੂਪੀ ਤੇ ਗੁਰਪ੍ਰੀਤ ਭੰਗੂ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।
Latest News
07 Nov 2025 14:07:22
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...

