ਖੂਬਸੂਰਤ ਅਦਾਕਾਰਾ ਸੋਨਮ ਬਾਜਵਾ ਨੇ ਨਵੀਂ ਲੈਂਡ ਰੋਵਰ ਡਿਫੈਂਡਰ ਖਰੀਦੀ
By Azad Soch
On
Chandigarh, 01 APRIL,2025,(Azad Soch News):- ਪਾਲੀਵੁੱਡ 'ਚ ਇੱਕ ਦਹਾਕੇ ਦਾ ਸਫ਼ਰ ਸਫ਼ਲਤਾਪੂਰਵਕ ਤੈਅ ਕਰ ਚੁੱਕੀ ਖੂਬਸੂਰਤ ਅਦਾਕਾਰਾ ਸੋਨਮ ਬਾਜਵਾ ਨੇ ਨਵੀਂ ਲੈਂਡ ਰੋਵਰ ਡਿਫੈਂਡਰ ਖਰੀਦੀ ਹੈ ਇਸ ਦੌਰਾਨ ਜੇਕਰ ਅਦਾਕਾਰਾ ਦੁਆਰਾ ਤਾਜ਼ਾ ਖਰੀਦੀ ਗਈ ਲੈਂਡ ਰੋਵਰ ਡਿਫੈਂਡਰ ਦੀ ਕੀਮਤ ਬਾਰੇ ਗੱਲ ਕਰੀਏ ਤਾਂ ਇਸ ਦੀ ਕੀਮਤ ਲਗਭਗ 2 ਕਰੋੜ ਹੈ,ਕਾਲੇ ਰੰਗ ਦੀ ਇਸ ਲਗਜ਼ਰੀ ਗੱਡੀ ਦੀਆਂ ਤਸਵੀਰਾਂ ਆਨਲਾਈਨ ਕਾਫੀ ਵਾਇਰਲ ਹੋ ਰਹੀਆਂ ਹਨ, ਜਿਸ ਵਿੱਚ ਇੱਕ ਪਾਸੇ ਅਦਾਕਾਰਾ ਖੁਦ ਗੱਡੀ ਦੀ ਸੀਟ ਉਤੇ ਬੈਠੀ ਹੈ ਅਤੇ ਦੂਜੇ ਪਾਸੇ ਅਦਾਕਾਰਾ ਗੱਡੀ ਦੇ ਸਰਟੀਫਿਕੇਟ ਦਾ ਕੰਮ ਕਰਦੀ ਨਜ਼ਰੀ ਪੈ ਰਹੀ ਹੈ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


