ਹਿੰਦੀ ਸਿਨੇਮਾ ਦੇ ਸਪੁਰਸਟਾਰ ਗੋਵਿੰਦਾ ਦੀ ਸਿਹਤ ਅਚਾਨਕ ਮੰਗਲਵਾਰ ਰਾਤ ਨੂੰ ਵਿਗੜ ਗਈ
ਜੁਹੂ ਦੇ ਕ੍ਰਿਟੀਕੇਅਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
By Azad Soch
On
New Mumbai,13,NOV,2025,(Azad Soch News):- ਹਿੰਦੀ ਸਿਨੇਮਾ ਦੇ ਸਪੁਰਸਟਾਰ ਗੋਵਿੰਦਾ ਦੀ ਸਿਹਤ ਅਚਾਨਕ ਮੰਗਲਵਾਰ ਰਾਤ ਨੂੰ ਵਿਗੜ ਗਈ। ਉਹ ਆਪਣੇ ਮੁੰਬਈ ਸਥਿਤ ਘਰ ਵਿੱਚ ਬੇਹੋਸ਼ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜੁਹੂ ਦੇ ਕ੍ਰਿਟੀਕੇਅਰ ਹਸਪਤਾਲ (Critical Care Hospital) ਵਿੱਚ ਦਾਖਲ ਕਰਵਾਇਆ ਗਿਆ। ਉਨਾਂ ਨੂੰ ਡਾਕਟਰ ਦੀ ਸਲਾਹ 'ਤੇ ਦਵਾਈ ਦਿੱਤੀ ਗਈ ਅਤੇ ਐਮਰਜੈਂਸੀ (Emergency) ਵਿੱਚ ਲਿਆਂਦਾ ਗਿਆ ਸੀ। ਹਾਲਾਂਕਿ, ਇਸ ਸਮੇਂ ਗੋਵਿੰਦਾ ਦੀ ਸਿਹਤ ਸਥਿਰ ਹੈ ਅਤੇ ਉਹ ਨਿਗਰਾਨੀ ਹੇਠ ਹਨ। ਉਨ੍ਹਾਂ ਦੇ ਕਈ ਮੈਡੀਕਲ ਟੈਸਟ ਹੋ ਰਹੇ ਹਨ ਅਤੇ ਡਾਕਟਰ ਜ਼ਰੂਰੀ ਚੈੱਕ-ਅੱਪ ਕਰ ਰਹੇ ਹਨ। ਗੋਵਿੰਦਾ ਦੇ ਦੋਸਤ ਅਤੇ ਕਾਨੂੰਨੀ ਸਲਾਹਕਾਰ ਲਲਿਤ ਬਿੰਦਲ ਨੇ ਵੀ ਇਸ ਬਾਰੇ ਜਾਣਕਾਰੀ ਦਿੱਤੀ ਹੈ
Related Posts
Latest News
06 Dec 2025 20:43:00
ਅੰਮ੍ਰਿਤਸਰ 6 ਦਸੰਬਰ 2025===
ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ


