ਬ੍ਰਿਟਿਸ਼ ਕੋਲੰਬੀਆ ਸਥਿਤ ਸਰੇ ‘ਚ ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ KAP’s Cafe ‘ਤੇ ਫਾਇਰਿੰਗ ਹੋਈ
By Azad Soch
On
Canada,11,JULY,2025,(Azad Soch News):- ਬ੍ਰਿਟਿਸ਼ ਕੋਲੰਬੀਆ ਸਥਿਤ ਸਰੇ ‘ਚ ਕਾਮੇਡੀਅਨ ਕਪਿਲ ਸ਼ਰਮਾ (Comedian Kapil Sharma) ਦੇ ਨਵੇਂ ਖੁੱਲ੍ਹੇ KAP’s Cafe ‘ਤੇ ਫਾਇਰਿੰਗ ਹੋਈ ਹੈ,ਦੱਸਿਆ ਜਾ ਰਿਹਾ ਹੈ ਕਿ ਇਹ ਕੈਫੇ ਤਕਰੀਬਨ ਇੱਕ ਹਫ਼ਤਾ ਪਹਿਲਾਂ ਹੀ ਖੁੱਲ੍ਹਿਆ ਹੈ,ਇਹ ਗੋਲੀਬਾਰੀ ਬੀਤੀ ਰਾਤ ਨੂੰ ਹੋਈ ਦੱਸੀ ਜਾ ਰਹੀ ਹੈ,ਜਾਣਕਾਰੀ ਮੁਤਾਬਕ, ਕਾਮੇਡੀਅਨ ਕਪਿਲ ਸ਼ਰਮਾ ਨੇ ਇਹ ਕੈਫੇ ਹਾਲੇ ਇੱਕ ਹਫਤਾ ਪਹਿਲਾਂ ਹੀ ਖੋਲ੍ਹਿਆ ਹੈ,ਇਹ ਘਟਨਾ 9 ਜੁਲਾਈ ਦੀ ਰਾਤ ਨੂੰ ਵਾਪਰੀ ਹੈ,ਕੈਫੇ (Cafe) ਤੇ ਰਾਤ ਨੂੰ ਕਈ ਰਾਉਂਡ ਗੋਲੀਆਂ ਚਲਾਈਆਂ ਗਈਆਂ ਹਨ, ਸੂਤਰਾਂ ਦੀ ਮੰਨੀਏ ਤਾਂ ਗੋਲੀਆਂ ਚਲਾਉਣ ਵਾਲਾ ਕਾਰ ਵਿੱਚ ਹੀ ਬੈਠਾ ਹੋਇਆ ਸੀ, ਉਸਨੇ ਕਾਰ ਵਿੱਚ ਬਹਿ ਕੇ ਹੀ ਕੈਫੇ ਤੇ ਫਾਇਰਿੰਗ ਕੀਤੀ ਹੈ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


